Online Bible

- Advertisements -




ਨਿਆਂਈਆਂ 2:20 - ਪਵਿੱਤਰ ਬਾਈਬਲ

20 ਇਸ ਲਈ ਯਹੋਵਾਹ ਇਸਰਾਏਲੀਆਂ ਉੱਤੇ ਕਹਿਰਵਾਨ ਹੋ ਗਿਆ ਅਤੇ ਆਖਿਆ, “ਇਸ ਕੌਮ ਨੇ ਉਸ ਇਕਰਾਰਨਾਮੇ ਨੂੰ ਤੋੜ ਦਿੱਤਾ ਹੈ ਜਿਹੜਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਕੀਤਾ ਸੀ। ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ।

See the chapter Copy

ਪਵਿੱਤਰ ਬਾਈਬਲ O.V. Bible (BSI)

20 ਤਾਂ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਫੇਰ ਭੜਕਿਆ ਅਤੇ ਉਸ ਨੇ ਆਖਿਆ, ਇਸ ਲਈ ਜੋ ਇਸ ਕੌਮ ਨੇ ਮੇਰੇ ਉਸ ਨੇਮ ਨੂੰ ਜੋ ਮੈਂ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਬੰਨਿਆਂ ਸੀ ਤੋੜ ਸੁੱਟਿਆ ਅਤੇ ਮੇਰੀ ਆਗਿਆ ਨਾ ਸੁਣੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਇਸ ਲਈ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਫੇਰ ਭੜਕਿਆ ਅਤੇ ਉਸ ਨੇ ਕਿਹਾ, “ਕਿਉਂ ਜੋ ਇਸ ਕੌਮ ਨੇ ਮੇਰੇ ਉਸ ਨੇਮ ਨੂੰ ਜੋ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਸੀ, ਤੋੜ ਦਿੱਤਾ ਅਤੇ ਮੇਰੀ ਆਗਿਆ ਨਾ ਮੰਨੀ,

See the chapter Copy




ਨਿਆਂਈਆਂ 2:20

Follow us:

Advertisements


Advertisements