Online Bible

- Advertisements -




ਨਿਆਂਈਆਂ 2:22 - ਪਵਿੱਤਰ ਬਾਈਬਲ

22 ਮੈਂ ਉਨ੍ਹਾਂ ਕੌਮਾਂ ਦੀ ਵਰਤੋਂ ਇਸਰਾਏਲ ਦੇ ਲੋਕਾਂ ਦੀ ਪਰਖ ਕਰਨ ਲਈ ਕਰਾਂਗਾ। ਮੈਂ ਦੇਖਾਂਗਾ ਕਿ ਕੀ ਇਸਰਾਏਲ ਦੇ ਲੋਕ ਆਪਣੇ ਪੁਰਖਿਆਂ ਵਾਂਗ ਯਹੋਵਾਹ ਦੇ ਆਦੇਸ਼ਾਂ ਦਾ ਪਾਲਣ ਕਰ ਸੱਕਦੇ ਹਨ।”

See the chapter Copy

ਪਵਿੱਤਰ ਬਾਈਬਲ O.V. Bible (BSI)

22 ਭਈ ਮੈਂ ਉਨ੍ਹਾਂ ਲੋਕਾਂ ਦੇ ਰਾਹੀਂ ਇਸਰਾਏਲ ਦਾ ਪਰਤਾਵਾ ਲਵਾਂ ਜੋ ਯਹੋਵਾਹ ਦੇ ਰਾਹ ਉੱਤੇ ਤੁਰਨ ਲਈ ਜਿੱਕਰ ਉਨ੍ਹਾਂ ਦੇ ਪਿਉ ਦਾਦੇ ਰਾਜ਼ੀ ਹੁੰਦੇ ਸਨ ਉਹ ਰਾਜ਼ੀ ਹੋਣਗੇ ਯਾ ਨਹੀਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਤਾਂ ਜੋ ਮੈਂ ਉਨ੍ਹਾਂ ਲੋਕਾਂ ਦੇ ਰਾਹੀਂ ਇਸਰਾਏਲ ਦੀ ਪ੍ਰੀਖਿਆ ਲਵਾਂ ਕਿ ਜਿਸ ਤਰ੍ਹਾਂ ਉਨ੍ਹਾਂ ਦੇ ਪਿਉ-ਦਾਦੇ ਮੇਰੇ ਰਾਹਾਂ ਉੱਤੇ ਚੱਲਦੇ ਸਨ, ਉਸੇ ਤਰ੍ਹਾਂ ਇਹ ਵੀ ਚੱਲਣਗੇ ਜਾਂ ਨਹੀਂ।”

See the chapter Copy




ਨਿਆਂਈਆਂ 2:22

Follow us:

Advertisements


Advertisements