ਨਿਆਂਈਆਂ 2:5 - ਪਵਿੱਤਰ ਬਾਈਬਲ5 ਇਸ ਲਈ ਇਸਰਾਏਲ ਦੇ ਲੋਕਾਂ ਨੇ ਉਸ ਥਾ ਦਾ ਨਾਮ, ਜਿੱਥੇ ਉਹ ਰੋਏ ਸਨ ਬੋਕੀਮ ਰੱਖ ਦਿੱਤਾ। ਬੋਕੀਮ ਵਿਖੇ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਨੂੰ ਬਲੀਆਂ ਚੜ੍ਹਾਈਆਂ। See the chapterਪਵਿੱਤਰ ਬਾਈਬਲ O.V. Bible (BSI)5 ਓਨ੍ਹਾਂ ਨੇ ਉਸ ਥਾਂ ਦਾ ਨਾਉਂ ਬੋਕੀਮ ਰੱਖਿਆ, ਉੱਥੇ ਉਨ੍ਹਾਂ ਨੇ ਯਹੋਵਾਹ ਦੇ ਲਈ ਬਲੀਆਂ ਚੜ੍ਹਾਈਆਂ ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਅਤੇ ਉਨ੍ਹਾਂ ਨੇ ਉਸ ਸਥਾਨ ਦਾ ਨਾਮ ਬੋਕੀਮ ਰੱਖਿਆ ਅਤੇ ਉੱਥੇ ਉਨ੍ਹਾਂ ਨੇ ਯਹੋਵਾਹ ਦੇ ਲਈ ਬਲੀਆਂ ਚੜ੍ਹਾਈਆਂ। See the chapter |