Online Bible

- Advertisements -




ਨਿਆਂਈਆਂ 2:9 - ਪਵਿੱਤਰ ਬਾਈਬਲ

9 ਇਸਰਾਏਲ ਦੇ ਲੋਕਾਂ ਨੇ ਯਹੋਸ਼ੁਆ ਨੂੰ ਦਫ਼ਨ ਕਰ ਦਿੱਤਾ। ਉਨ੍ਹਾਂ ਨੇ ਯਹੋਸ਼ੁਆ ਨੂੰ ਉਸੇ ਧਰਤੀ ਉੱਤੇ ਦਫ਼ਨ ਕੀਤਾ ਜਿਹੜੀ ਉਸ ਨੂੰ ਦਿੱਤੀ ਗਈ ਸੀ। ਇਹ ਗਾਸ਼ ਪਰਬਤ ਦੇ ਉੱਤਰ ਵੱਲ, ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਤਿਮਨਾਥ ਹਰਸ ਵਿਖੇ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਅਤੇ ਓਹਨਾਂ ਨੇ ਉਸ ਦੀ ਪੱਤੀ ਦੀ ਧਰਤੀ ਤਿਮਨਥ- ਹਰਸ ਵਿੱਚ ਇਫਰਾਈਮ ਦੇ ਪਹਾੜ ਦੇ ਉੱਤੇ ਜੋ ਗਾਸ਼ ਦੇ ਪਹਾੜ ਦੇ ਉੱਤਰ ਵੱਲ ਹੈ ਉਸ ਨੂੰ ਦੱਬ ਦਿੱਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਅਤੇ ਉਨ੍ਹਾਂ ਨੇ ਉਸ ਦੇ ਹਿੱਸੇ ਦੀ ਜ਼ਮੀਨ ਤਿਮਨਥ-ਹਰਸ ਵਿੱਚ ਜੋ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਗਾਸ਼ ਨਾਮਕ ਪਰਬਤ ਦੇ ਉੱਤਰ ਵੱਲ ਹੈ, ਉਸ ਨੂੰ ਦੱਬ ਦਿੱਤਾ।

See the chapter Copy




ਨਿਆਂਈਆਂ 2:9

Follow us:

Advertisements


Advertisements