ਯਿਰਮਿਯਾਹ 1:1 - ਪਵਿੱਤਰ ਬਾਈਬਲ1 ਇਹ ਯਿਰਮਿਯਾਹ ਦੇ ਸੰਦੇਸ਼ ਹਨ। ਯਿਰਮਿਯਾਹ ਹਿਲਕੀਯਾਹ ਨਾਂ ਦੇ ਇੱਕ ਵਿਅਕਤੀ ਦਾ ਪੁੱਤਰ ਸੀ। ਯਿਰਮਿਯਾਹ ਜਾਜਕਾਂ ਦੇ ਉਸ ਪਰਿਵਾਰ ਵਿੱਚੋਂ ਸੀ ਜਿਹੜਾ ਅਨਾਬੋਬ ਸ਼ਹਿਰ ਵਿੱਚ ਰਹਿੰਦਾ ਸੀ। ਇਹ ਸ਼ਹਿਰ ਉਸ ਦੇਸ ਵਿੱਚ ਹੈ ਜਿਹੜਾ ਬਿਨਯਾਮੀਨ ਦੇ ਪਰਿਵਾਰ-ਸਮੂਹ ਦੇ ਅਧੀਨ ਹੈ। See the chapterਪਵਿੱਤਰ ਬਾਈਬਲ O.V. Bible (BSI)1 ਹਿਲਕੀਯਾਹ ਦੇ ਪੁੱਤ੍ਰ ਯਿਰਮਿਯਾਹ ਦੀਆਂ ਬਾਣੀਆਂ ਜਿਹੜਾ ਬਿਨਯਾਮੀਨ ਦੇ ਦੇਸ ਵਿੱਚ ਅਨਾਥੋਥ ਦੇ ਜਾਜਕਾਂ ਵਿੱਚੋਂ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਹਿਲਕੀਯਾਹ ਦੇ ਪੁੱਤਰ ਯਿਰਮਿਯਾਹ ਦੀਆਂ ਬਾਣੀਆਂ ਜਿਹੜਾ ਬਿਨਯਾਮੀਨ ਦੇ ਇਲਾਕੇ ਵਿੱਚ ਅਨਾਥੋਥ ਪਿੰਡ ਦੇ ਜਾਜਕਾਂ ਵਿੱਚੋਂ ਸੀ See the chapter |