Online Bible

- Advertisements -




ਯਿਰਮਿਯਾਹ 1:16 - ਪਵਿੱਤਰ ਬਾਈਬਲ

16 ਅਤੇ ਮੈਂ ਆਪਣੇ ਲੋਕਾਂ ਵਿਰੁੱਧ ਆਪਣੇ ਨਿਆਂ ਦਾ ਐਲਾਨ ਕਰਾਂਗਾ, ਇਹ ਗੱਲ ਮੈਂ ਇਸ ਲਈ ਕਰਾਂਗਾ ਕਿਉਂ ਕਿ ਉਹ ਮੰਦੇ ਲੋਕ ਹਨ ਅਤੇ ਉਹ ਮੇਰੇ ਵਿਰੁੱਧ ਹੋ ਗਏ ਨੇ। ਮੇਰੇ ਲੋਕਾਂ ਨੇ ਮੈਨੂੰ ਛੱਡ ਦਿੱਤਾ। ਉਨ੍ਹਾਂ ਨੇ ਹੋਰਨਾਂ ਦੇਵਤਿਆਂ ਨੂੰ ਬਲੀਆਂ ਚੜ੍ਹਾਈਆਂ। ਉਨ੍ਹਾਂ ਨੇ ਉਨ੍ਹ ਬੁੱਤਾਂ ਦੀ ਉਪਾਸਨਾ ਕੀਤੀ ਜਿਨ੍ਹਾਂ ਨੂੰ ਉਨ੍ਹਾਂ ਨੇ ਆਪਣੇ ਹੱਥੀਂ ਘੜਿਆ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਮੈਂ ਓਹਨਾਂ ਦੀਆਂ ਸਾਰੀਆਂ ਬੁਰਿਆਈਆਂ ਦੇ ਕਾਰਨ ਓਹਨਾਂ ਉੱਤੇ ਨਿਆਉਂ ਕਰਾਂਗਾ ਕਿਉਂਕਿ ਓਹਨਾਂ ਮੈਨੂੰ ਤਿਆਗ ਦਿੱਤਾ ਅਤੇ ਦੂਜਿਆਂ ਦਿਓਤਿਆਂ ਦੇ ਲਈ ਧੂਪ ਧੁਖਾਈ ਅਤੇ ਆਪਣੇ ਹੱਥਾਂ ਦੇ ਕੰਮਾਂ ਨੂੰ ਮੱਥਾ ਟੇਕਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਮੈਂ ਉਹਨਾਂ ਦੀਆਂ ਸਾਰੀਆਂ ਬੁਰਿਆਈਆਂ ਦੇ ਕਾਰਨ ਉਹਨਾਂ ਉੱਤੇ ਨਿਆਂ ਕਰਾਂਗਾ ਕਿਉਂਕਿ ਉਹਨਾਂ ਮੈਨੂੰ ਤਿਆਗ ਦਿੱਤਾ ਅਤੇ ਦੂਜੇ ਦੇਵਤਿਆਂ ਦੇ ਲਈ ਧੂਪ ਧੁਖਾਈ ਅਤੇ ਆਪਣੇ ਹੱਥਾਂ ਦੇ ਕੰਮਾਂ ਨੂੰ ਮੱਥਾ ਟੇਕਿਆ

See the chapter Copy




ਯਿਰਮਿਯਾਹ 1:16

Follow us:

Advertisements


Advertisements