ਯਿਰਮਿਯਾਹ 1:18 - ਪਵਿੱਤਰ ਬਾਈਬਲ18 ਜਿੱਥੇ ਤੀਕ ਮੇਰਾ ਸਂਬਧ ਹੈ, ਮੈਂ ਅੱਜ ਤੈਨੂੰ ਇੱਕ ਮਜ਼ਬੂਤ ਸ਼ਹਿਰ ਵਾਂਗ ਬਣਾ ਦਿਆਂਗਾ, ਇੱਕ ਲੋਹੇ ਦੀ ਲਠ੍ਠ ਵਾਂਗ, ਇੱਕ ਤਾਂਬੇ ਦੀ ਕੰਧ ਵਾਂਗ। ਤੂੰ ਯਹੂਦਾਹ ਦੇ ਦੇਸ਼ ਦੇ ਰਾਜਿਆਂ, ਆਗੂਆਂ, ਜਾਜਕਾਂ ਅਤੇ ਸਾਧਾਰਣ ਲੋਕ ਦੇ ਹਰ ਇੱਕ ਦੇ ਖਿਲਾਫ਼ ਖਲੋ ਸੱਕਣ ਦੇ ਯੋਗ ਹੋਵੇਂਗਾ। See the chapterਪਵਿੱਤਰ ਬਾਈਬਲ O.V. Bible (BSI)18 ਵੇਖ, ਮੈਂ ਅੱਜ ਦੇ ਦਿਨ ਤੈਨੂੰ ਸਾਰੇ ਦੇਸ ਦੇ ਵਿਰੁੱਧ ਯਹੂਦਾਹ ਦੇ ਪਾਤਸ਼ਾਹਾਂ, ਉਹ ਦੇ ਸਰਦਾਰਾਂ, ਉਹ ਦੇ ਜਾਜਕਾਂ ਅਤੇ ਦੇਸ ਦੇ ਲੋਕਾਂ ਦੇ ਵਿਰੁੱਧ ਇੱਕ ਗੜ੍ਹ ਵਾਲਾ ਸ਼ਹਿਰ, ਲੋਹੇ ਦਾ ਥੰਮ੍ਹ ਅਤੇ ਪਿੱਤਲ ਦੀਆਂ ਕੰਧਾਂ ਬਣਾਉਂਦਾ ਹਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਵੇਖ, ਮੈਂ ਅੱਜ ਦੇ ਦਿਨ ਤੈਨੂੰ ਸਾਰੇ ਦੇਸ ਦੇ ਵਿਰੁੱਧ ਯਹੂਦਾਹ ਦੇ ਰਾਜਿਆਂ, ਉਹ ਦੇ ਸਰਦਾਰਾਂ ਉਹ ਦੇ ਜਾਜਕਾਂ ਅਤੇ ਦੇਸ ਦੇ ਲੋਕਾਂ ਦੇ ਵਿਰੁੱਧ ਇੱਕ ਗੜ੍ਹ ਵਾਲਾ ਸ਼ਹਿਰ, ਲੋਹੇ ਦਾ ਥੰਮ੍ਹ ਅਤੇ ਪਿੱਤਲ ਦੀਆਂ ਕੰਧਾਂ ਬਣਾਉਂਦਾ ਹਾਂ See the chapter |