Online Bible

- Advertisements -




ਯਿਰਮਿਯਾਹ 1:6 - ਪਵਿੱਤਰ ਬਾਈਬਲ

6 ਫ਼ੇਰ ਯਿਰਮਿਯਾਹ ਨੇ ਆਖਿਆ, “ਪਰ ਸਰਬ ਸ਼ਕਤੀਮਾਨ ਯਹੋਵਾਹ ਸੀ, ਮੈਨੂੰ ਬੋਲਣਾ ਨਹੀਂ ਆਉਂਦਾ। ਮੈਂ ਤਾਂ ਸਿਰਫ਼ ਇੱਕ ਮੁੰਡਾ ਹਾਂ।”

See the chapter Copy

ਪਵਿੱਤਰ ਬਾਈਬਲ O.V. Bible (BSI)

6 ਤਾਂ ਮੈਂ ਆਖਿਆ, ਹਾਇ ਪ੍ਰਭੁ ਯਹੋਵਾਹ ਵੇਖ, ਮੈਂ ਗੱਲ ਕਰਨੀ ਨਹੀਂ ਜਾਣਦਾ, ਮੈਂ ਛੋਕਰਾ ਜੋ ਹਾਂ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਤਾਂ ਮੈਂ ਆਖਿਆ ਹਾਏ ਪ੍ਰਭੂ ਯਹੋਵਾਹ ਵੇਖ, ਮੈਂ ਗੱਲ ਕਰਨੀ ਨਹੀਂ ਜਾਣਦਾ, ਮੈਂ ਤਾਂ ਅਜੇ ਛੋਟੀ ਉਮਰ ਦਾ ਹਾਂ l

See the chapter Copy




ਯਿਰਮਿਯਾਹ 1:6

Follow us:

Advertisements


Advertisements