ਯਿਰਮਿਯਾਹ 1:9 - ਪਵਿੱਤਰ ਬਾਈਬਲ9 ਫ਼ੇਰ ਯਹੋਵਾਹ ਨੇ ਆਪਣਾ ਹੱਥ ਵੱਧਾਇਆ ਅਤੇ ਮੇਰੇ ਮੂੰਹ ਨੂੰ ਛੁਹਿਆ। ਅਤੇ ਮੈਨੂੰ ਆਖਿਆ, “ਯਿਰਮਿਯਾਹ, ਮੈਂ ਆਪਣੇ ਸ਼ਬਦ ਤੇਰੇ ਮੂੰਹ ਅੰਦਰ ਰੱਖ ਰਿਹਾ ਹਾਂ। See the chapterਪਵਿੱਤਰ ਬਾਈਬਲ O.V. Bible (BSI)9 ਤਾਂ ਯਹੋਵਾਹ ਨੇ ਆਪਣਾ ਹੱਥ ਵਧਾ ਕੇ ਮੇਰੇ ਮੂੰਹ ਨੂੰ ਛੋਹਿਆ, ਅਤੇ ਯਹੋਵਾਹ ਨੇ ਮੈਨੂੰ ਆਖਿਆ, ਵੇਖ, ਮੈਂ ਆਪਣੇ ਬਚਨ ਤੇਰੇ ਮੂੰਹ ਵਿੱਚ ਪਾ ਦਿੱਤੇ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਤਦ ਯਹੋਵਾਹ ਨੇ ਆਪਣਾ ਹੱਥ ਵਧਾ ਕੇ ਮੇਰੇ ਮੂੰਹ ਨੂੰ ਛੂਹਿਆ, ਅਤੇ ਯਹੋਵਾਹ ਨੇ ਮੈਨੂੰ ਆਖਿਆ, ਵੇਖ ਮੈਂ ਆਪਣੇ ਬਚਨ ਤੇਰੇ ਮੂੰਹ ਵਿੱਚ ਪਾ ਦਿੱਤੇ, See the chapter |