ਯਿਰਮਿਯਾਹ 10:14 - ਪਵਿੱਤਰ ਬਾਈਬਲ14 ਲੋਕ ਕਿੰਨੇ ਮੂਰਖ ਨੇ! ਧਾਤ ਦੇ ਕਾਮੇ ਧਾਤ ਦੇ ਬੁੱਤਾਂ ਦੁਆਰਾ ਮੂਰਖ ਬਣਾਏ ਜਾਂਦੇ ਹਨ। ਜਿਨ੍ਹਾਂ ਨੂੰ ਖੁਦ ਉਨ੍ਹਾਂ ਨੇ ਬਣਾਇਆ ਸੀ। ਉਹ ਬੁੱਤ ਝੂਠ ਤੋਂ ਇਲਾਵਾ ਕੁਝ ਨਹੀਂ ਹਨ ਅਤੇ ਉਨ੍ਹਾਂ ਵਿੱਚ ਜੀਵਨ ਨਹੀਂ ਹੈ। ਇਹ ਲੋਕ ਮੂਰਖ ਹਨ। See the chapterਪਵਿੱਤਰ ਬਾਈਬਲ O.V. Bible (BSI)14 ਹਰੇਕ ਆਦਮੀ ਬੇਦਰਦ ਹੋ ਗਿਆ ਹੈ ਅਤੇ ਗਿਆਨਵਾਨ ਨਹੀਂ, ਹਰੇਕ ਸਰਾਫ਼ ਆਪਣੀ ਘੜਤ ਤੋਂ ਲੱਜਿਆਵਾਨ ਹੈ, ਕਿਉਂ ਜੋ ਉਹ ਦੀ ਢਲੀ ਹੋਈ ਮੂਰਤ ਝੂਠੀ ਹੈ, ਅਤੇ ਉਸ ਵਿੱਚ ਸਾਹ ਨਹੀਂ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਹਰੇਕ ਆਦਮੀ ਬੇਦਰਦ ਅਤੇ ਗਿਆਨਹੀਣ ਹੋ ਗਿਆ ਹੈ, ਹਰੇਕ ਸਰਾਫ਼ ਆਪਣੀ ਮੂਰਤ ਦੇ ਕਾਰਨ ਸ਼ਰਮਿੰਦਾ ਹੈ, ਕਿਉਂ ਜੋ ਉਸ ਦੀ ਢਾਲੀ ਹੋਈ ਮੂਰਤ ਝੂਠੀ ਹੈ, ਅਤੇ ਉਸ ਵਿੱਚ ਸਾਹ ਨਹੀਂ। See the chapter |