ਯਿਰਮਿਯਾਹ 10:15 - ਪਵਿੱਤਰ ਬਾਈਬਲ15 ਉਹ ਬੁੱਤ ਨਿਕੰਮੇ ਹਨ। ਉਹ ਮੌਜ ਉਡਾਉਣ ਯੋਗ ਹਨ। ਹਸ਼ਰ ਦਿਹਾੜੇ ਉਹ ਬੁੱਤ ਤਬਾਹ ਹੋ ਜਾਣਗੇ। See the chapterਪਵਿੱਤਰ ਬਾਈਬਲ O.V. Bible (BSI)15 ਓਹ ਵਿਅਰਥ ਹਨ, ਓਹ ਧੋਖੇ ਦਾ ਕੰਮ ਹਨ, ਓਹ ਆਪਣੀ ਸਜ਼ਾ ਦੇ ਵੇਲੇ ਮਿਟ ਜਾਣਗੇ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਉਹ ਫੋਕੇ ਹਨ, ਉਹ ਧੋਖੇ ਦਾ ਕੰਮ ਹਨ, ਉਹ ਆਪਣੀ ਸਜ਼ਾ ਦੇ ਵੇਲੇ ਮਿਟ ਜਾਣਗੇ। See the chapter |