Online Bible

- Advertisements -




ਯਿਰਮਿਯਾਹ 10:16 - ਪਵਿੱਤਰ ਬਾਈਬਲ

16 ਪਰ ਯਾਕੂਬ ਦਾ ਪਰਮੇਸ਼ੁਰ ਬੁੱਤਾਂ ਜਿਹਾ ਨਹੀਂ ਹੈ। ਪਰਮੇਸ਼ੁਰ ਨੇ ਹਰ ਸ਼ੈਅ ਨੂੰ ਸਾਜਿਆ। ਅਤੇ ਇਸਰਾਏਲ ਉਹ ਪਰਿਵਾਰ ਹੈ, ਜਿਸਦੀ ਚੋਣ ਪਰਮੇਸ਼ੁਰ ਨੇ ਆਪਣੇ ਬੰਦਿਆਂ ਵਜੋਂ ਕੀਤੀ ਸੀ। ਪਰਮੇਸ਼ੁਰ ਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਜਿਹੜਾ ਯਾਕੂਬ ਦਾ ਹਿੱਸਾ ਹੈ ਉਹ ਏਹਨਾਂ ਜਿਹਾ ਨਹੀਂ, ਕਿਉਂ ਜੋ ਉਹ ਸਾਰੀਆਂ ਚੀਜ਼ਾਂ ਦਾ ਸਾਜਣਹਾਰ ਹੈ, ਇਸਰਾਏਲ ਦਾ ਗੋਤ ਉਹ ਦੀ ਮਿਰਾਸ ਹੈ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਜਿਹੜਾ ਯਾਕੂਬ ਦਾ ਹਿੱਸਾ ਹੈ ਉਹ ਇਹਨਾਂ ਜਿਹਾ ਨਹੀਂ, ਕਿਉਂ ਜੋ ਉਹ ਸਾਰੀਆਂ ਚੀਜ਼ਾਂ ਦਾ ਸਿਰਜਣਹਾਰ ਹੈ, ਇਸਰਾਏਲ ਦਾ ਗੋਤ ਉਹ ਦੀ ਮਿਰਾਸ ਹੈ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ।

See the chapter Copy




ਯਿਰਮਿਯਾਹ 10:16

Follow us:

Advertisements


Advertisements