Online Bible

- Advertisements -




ਯਿਰਮਿਯਾਹ 10:18 - ਪਵਿੱਤਰ ਬਾਈਬਲ

18 ਯਹੋਵਾਹ ਆਖਦਾ ਹੈ: “ਇਸ ਸਮੇਂ, ਮੈਂ ਯਹੂਦਾਹ ਦੇ ਲੋਕਾਂ ਨੂੰ ਉਨ੍ਹਾਂ ਦੀ ਜ਼ਮੀਨ ਛੱਡਣ ਲਈ ਮਜ਼ਬੂਰ ਕਰ ਦਿਆਂਗਾ। ਮੈਂ ਉਨ੍ਹਾਂ ਲਈ ਮੁਸੀਬਤਾਂ ਲਿਆਵਾਂਗਾ ਤਾਂ ਜੋ ਉਹ ਸ਼ਬਦ ਸਿੱਖ ਸੱਕਣ।”

See the chapter Copy

ਪਵਿੱਤਰ ਬਾਈਬਲ O.V. Bible (BSI)

18 ਯਹੋਵਾਹ ਤਾਂ ਐਉਂ ਆਖਦਾ ਹੈ, ਵੇਖੋ, ਮੈਂ ਏਸ ਵੇਲੇ ਦੇਸ ਦੇ ਵਾਸੀਆਂ ਨੂੰ ਗੋਪੀਏ ਨਾਲ ਸੁੱਟਣ ਵਾਲਾ ਹਾਂ, ਮੈਂ ਓਹਨਾਂ ਨੂੰ ਦੁਖ ਦਿਆਂਗਾ, ਭਈ ਓਹ ਸਮਝਣ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਵੇਖੋ, ਮੈਂ ਇਸ ਵੇਲੇ ਦੇਸ ਦੇ ਵਾਸੀਆਂ ਨੂੰ ਗੋਪੀਏ ਨਾਲ ਸੁੱਟਣ ਵਾਲਾ ਹਾਂ, ਮੈਂ ਉਹਨਾਂ ਨੂੰ ਦੁੱਖ ਦਿਆਂਗਾ, ਭਈ ਉਹ ਸਮਝਣ।

See the chapter Copy




ਯਿਰਮਿਯਾਹ 10:18

Follow us:

Advertisements


Advertisements