Online Bible

- Advertisements -




ਯਿਰਮਿਯਾਹ 10:2 - ਪਵਿੱਤਰ ਬਾਈਬਲ

2 ਇਹ ਹੈ ਜੋ ਯਹੋਵਾਹ ਆਖਦਾ ਹੈ: “ਹੋਰਨਾਂ ਕੌਮਾਂ ਦੇ ਲੋਕਾਂ ਵਾਂਗ ਨਾ ਜੀਓ। ਅਕਾਸ਼ ਦੇ ਖਾਸ ਸਂਕੇਤਾਂ ਕੋਲੋਂ ਭੈਭੀਤ ਨਾ ਹੋਵੋ। ਹੋਰਨਾਂ ਕੌਮਾਂ ਦੇ ਲੋਕ ਇਨ੍ਹਾਂ ਚੀਜ਼ਾਂ ਤੋਂ ਭੈਭੀਤ ਨੇ ਜਿਹੜੀਆਂ ਉਹ ਅਕਾਸ਼ ਵਿੱਚ ਵੇਖਦੇ ਨੇ। ਪਰ ਤੁਹਾਨੂੰ ਇਨ੍ਹਾਂ ਚੀਜ਼ਾਂ ਤੋਂ ਭੈਭੀਤ ਨਹੀਂ ਹੋਣਾ ਚਾਹੀਦਾ।

See the chapter Copy

ਪਵਿੱਤਰ ਬਾਈਬਲ O.V. Bible (BSI)

2 ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਸੀਂ ਕੌਮਾਂ ਦੀ ਚਾਲ ਨਾ ਸਿੱਖੋ, ਨਾ ਅਕਾਸ਼ ਦਿਆਂ ਨਿਸ਼ਾਨਾਂ ਤੋਂ ਘਾਬਰੋ, ਕਿਉਂ ਜੋ ਕੌਮਾਂ ਓਹਨਾਂ ਤੋਂ ਘਾਬਰਦੀਆਂ ਹਨ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਕੌਮਾਂ ਦੀ ਚਾਲ ਨਾ ਸਿੱਖੋ, ਨਾ ਅਕਾਸ਼ ਦੇ ਨਿਸ਼ਾਨਾਂ ਤੋਂ ਘਬਰਾਓ, ਕਿਉਂ ਜੋ ਕੌਮਾਂ ਉਹਨਾਂ ਤੋਂ ਘਬਰਾਉਂਦੀਆਂ ਹਨ।

See the chapter Copy




ਯਿਰਮਿਯਾਹ 10:2

Follow us:

Advertisements


Advertisements