ਯਿਰਮਿਯਾਹ 10:20 - ਪਵਿੱਤਰ ਬਾਈਬਲ20 ਮੇਰਾ ਤੰਬੂ ਬਰਬਾਦ ਹੋ ਗਿਆ ਹੈ। ਤੰਬੂ ਦੇ ਸਾਰੇ ਰੱਸੇ ਟੁੱਟੇ ਹੋਏ ਨੇ। ਮੇਰੇ ਬੱਚਿਆਂ ਨੇ ਮੈਨੂੰ ਛੱਡ ਦਿੱਤਾ। ਉਹ ਚੱਲੇ ਗਏ ਨੇ। ਮੇਰੇ ਤੰਬੂ ਨੂੰ ਖੜ੍ਹਾ ਕਰਨ ਵਾਲਾ ਕੋਈ ਬੰਦਾ ਨਹੀਂ ਬਚਿਆ। ਮੇਰਾ ਆਸਰਾ ਬਨਾਉਣ ਵਾਲਾ ਕੋਈ ਬੰਦਾ ਨਹੀਂ ਬਚਿਆ। See the chapterਪਵਿੱਤਰ ਬਾਈਬਲ O.V. Bible (BSI)20 ਮੇਰਾ ਤੰਬੂ ਲੁੱਟਿਆ ਗਿਆ, ਮੇਰੀਆਂ ਸਭ ਲਾਸਾ ਤੋੜ ਦਿੱਤੀਆਂ ਗਈਆਂ, ਮੇਰੇ ਪੁੱਤ੍ਰ ਮੇਰੇ ਕੋਲੋਂ ਤੁਰ ਗਏ, ਅਤੇ ਓਹ ਨਹੀਂ ਹਨ, ਕੋਈ ਨਹੀਂ ਜਿਹੜਾ ਮੇਰਾ ਤੰਬੂ ਫੇਰ ਤਾਣੇ, ਅਤੇ ਮੇਰੀਆਂ ਕਨਾਤਾਂ ਲਾਵੇ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਮੇਰਾ ਤੰਬੂ ਲੁੱਟਿਆ ਗਿਆ, ਮੇਰੀਆਂ ਸਭ ਲਾਸਾਂ ਤੋੜ ਦਿੱਤੀਆਂ ਗਈਆਂ, ਮੇਰੇ ਪੁੱਤਰ ਮੇਰੇ ਕੋਲੋਂ ਤੁਰ ਗਏ, ਅਤੇ ਉਹ ਨਹੀਂ ਹਨ, ਕੋਈ ਨਹੀਂ ਜਿਹੜਾ ਮੇਰਾ ਤੰਬੂ ਫੇਰ ਤਾਣੇ, ਅਤੇ ਮੇਰੀਆਂ ਕਨਾਤਾਂ ਲਾਵੇ। See the chapter |