Online Bible

- Advertisements -




ਯਿਰਮਿਯਾਹ 10:22 - ਪਵਿੱਤਰ ਬਾਈਬਲ

22 ਸੁਣੋ! ਉੱਚਾ ਸ਼ੋਰ ਉੱਠਿਆ ਹੈ! ਇਹ ਸ਼ੋਰ ਉੱਤਰ ਵੱਲੋਂ ਆ ਰਿਹਾ ਹੈ। ਇਹ ਯਹੂਦਾਹ ਦੇ ਸ਼ਹਿਰ ਨੂੰ ਤਬਾਹ ਕਰ ਦੇਵੇਗਾ। ਯਹੂਦਾਹ ਇੱਕ ਸੱਖਣਾ ਮਾਰੂਬਲ ਬਣ ਜਾਵੇਗਾ। ਇਹ ਗਿਦ੍ਦੜਾਂ ਦਾ ਘਰ ਹੋਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

22 ਇੱਕ ਸੁਨੇਹੇ ਦੀ ਅਵਾਜ਼ ਸੁਣਾਈ ਦਿੰਦੀ ਹੈ, ਵੋਖੋ, ਉੱਤਰ ਦੇਸ ਵੱਲੋਂ ਇੱਕ ਵੱਡਾ ਰੌਲਾ, ਭਈ ਯਹੂਦਾਹ ਦੇ ਸ਼ਹਿਰ ਵਿਰਾਨ ਹੋ ਜਾਣ, ਓਹ ਗਿੱਦੜਾਂ ਦੇ ਘੁਰਨੇ ਬਣਨ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਇੱਕ ਸੁਨੇਹੇ ਦੀ ਅਵਾਜ਼ ਸੁਣਾਈ ਦਿੰਦੀ ਹੈ, ਵੇਖੋ, ਉੱਤਰ ਦੇਸ ਵੱਲੋਂ ਇੱਕ ਵੱਡਾ ਰੌਲ਼ਾ, ਭਈ ਯਹੂਦਾਹ ਦੇ ਸ਼ਹਿਰ ਵਿਰਾਨ ਹੋ ਜਾਣ, ਉਹ ਗਿੱਦੜਾਂ ਦੇ ਘੁਰਨੇ ਬਣਨ।

See the chapter Copy




ਯਿਰਮਿਯਾਹ 10:22

Follow us:

Advertisements


Advertisements