ਯਿਰਮਿਯਾਹ 10:23 - ਪਵਿੱਤਰ ਬਾਈਬਲ23 ਯਹੋਵਾਹ ਜੀ, ਮੈਂ ਜਾਣਦਾ ਹਾਂ ਕਿ ਲੋਕ ਸੱਚਮੁੱਚ ਨਹੀਂ ਜਾਣਦੇ ਹਨ ਕਿ ਆਪਣਾ ਜੀਵਨ ਕਿਵੇਂ ਜਿਉਣਾ ਹੈ। ਲੋਕ ਸੱਚਮੁੱਚ ਜਿਉਣ ਦਾ ਸਹੀ ਤਰੀਕਾ ਨਹੀਂ ਜਾਣਦੇ ਹਨ। See the chapterਪਵਿੱਤਰ ਬਾਈਬਲ O.V. Bible (BSI)23 ਹੇ ਯਹੋਵਾਹ, ਮੈਂ ਜਾਣਦਾ ਹਾਂ, ਕਿ ਆਦਮੀ ਦਾ ਰਾਹ ਉਹ ਦੇ ਵੱਸ ਵਿੱਚ ਨਹੀਂ ਹੈ, ਏਹ ਮਨੁੱਖ ਦੇ ਵੱਸ ਨਹੀਂ ਕਿ ਤੁਰਨ ਲਈ ਆਪਣੇ ਕਦਮਾਂ ਨੂੰ ਕਾਇਮ ਕਰੇ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਹੇ ਯਹੋਵਾਹ, ਮੈਂ ਜਾਣਦਾ ਹਾਂ, ਕਿ ਆਦਮੀ ਦਾ ਰਾਹ ਉਸ ਦੇ ਵੱਸ ਵਿੱਚ ਨਹੀਂ ਹੈ, ਇਹ ਮਨੁੱਖ ਦੇ ਵੱਸ ਨਹੀਂ ਕਿ ਤੁਰਨ ਲਈ ਆਪਣੇ ਕਦਮਾਂ ਨੂੰ ਕਾਇਮ ਕਰੇ। See the chapter |