ਯਿਰਮਿਯਾਹ 10:25 - ਪਵਿੱਤਰ ਬਾਈਬਲ25 ਜੇ ਤੂੰ ਕਹਿਰਵਾਨ ਹੈਂ, ਤਾਂ ਹੋਰਨਾਂ ਕੌਮਾਂ ਨੂੰ ਸਜ਼ਾ ਦੇ। ਉਹ ਤੈਨੂੰ ਨਹੀਂ ਜਾਣਦੇ ਅਤੇ ਤੇਰਾ ਆਦਰ ਨਹੀਂ ਕਰਦੇ। ਉਹ ਲੋਕ ਤੇਰੀ ਉਪਾਸਨਾ ਨਹੀਂ ਕਰਦੇ। ਉਨ੍ਹਾਂ ਕੌਮਾਂ ਨੇ ਯਾਕੂਨ ਦੇ ਪਰਿਵਾਰ ਨੂੰ ਤਬਾਹ ਕੀਤਾ ਸੀ। ਉਨ੍ਹਾਂ ਨੇ ਪੂਰੀ ਤਰ੍ਹਾਂ ਇਸਰਾਏਲ ਨੂੰ ਤਬਾਹ ਕਰ ਦਿੱਤਾ ਸੀ। ਉਨ੍ਹਾਂ ਨੇ ਇਸਰਾਏਲ ਦੀ ਮਾਤਭੂਮੀ ਨੂੰ ਤਬਾਹ ਕਰ ਦਿੱਤਾ ਸੀ। See the chapterਪਵਿੱਤਰ ਬਾਈਬਲ O.V. Bible (BSI)25 ਤੂੰ ਆਪਣਾ ਗੁੱਸਾ ਓਹਨਾਂ ਕੌਮਾਂ ਉੱਤੇ ਪਾ ਦਿਹ ਜਿਹੜੀਆ ਤੈਨੂੰ ਨਹੀਂ ਜਾਣਦੀਆਂ, ਓਹਨਾਂ ਘਰਾਣਿਆਂ ਉੱਤੇ ਜਿਹੜੇ ਤੇਰਾ ਨਾਮ ਨਹੀਂ ਲੈਂਦੇ। ਓਹਨਾਂ ਯਾਕੂਬ ਨੂੰ ਖਾ ਲਿਆ ਹੈ, ਉਹ ਨੂੰ ਭੱਖ ਲਿਆ ਅਤੇ ਮੁਕਾ ਦਿੱਤਾ ਹੈ, ਅਤੇ ਉਹ ਦੇ ਵਸੇਬਿਆਂ ਨੂੰ ਵਿਰਾਨ ਕਰ ਛੱਡਿਆ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਤੂੰ ਆਪਣਾ ਗੁੱਸਾ ਉਹਨਾਂ ਕੌਮਾਂ ਉੱਤੇ ਪਾ ਦੇ ਜਿਹੜੀਆਂ ਤੈਨੂੰ ਨਹੀਂ ਜਾਣਦੀਆਂ, ਉਹਨਾਂ ਘਰਾਣਿਆਂ ਉੱਤੇ ਜਿਹੜੇ ਤੇਰਾ ਨਾਮ ਨਹੀਂ ਲੈਂਦੇ। ਉਹਨਾਂ ਯਾਕੂਬ ਨੂੰ ਖਾ ਲਿਆ ਹੈ, ਉਹ ਨੂੰ ਭੱਖ ਲਿਆ ਅਤੇ ਮੁਕਾ ਦਿੱਤਾ ਹੈ, ਅਤੇ ਉਹ ਦੇ ਵਸੇਬਿਆਂ ਨੂੰ ਵਿਰਾਨ ਕਰ ਛੱਡਿਆ ਹੈ। See the chapter |