ਯਿਰਮਿਯਾਹ 10:9 - ਪਵਿੱਤਰ ਬਾਈਬਲ9 ਉਹ ਤਰਸ਼ਿਸ਼ ਸ਼ਹਿਰ ਦੀ ਚਾਂਦੀ ਅਤੇ ਓਫ਼ਾਜ਼ ਸ਼ਹਿਰ ਦਾ ਸੋਨਾ ਇਸਤੇਮਾਲ ਕਰਦੇ ਹਨ ਅਤੇ ਉਹ ਆਪਣੇ ਬੁੱਤ ਬਣਾਉਂਦੇ ਨੇ। ਤਰੱਖਾਣ ਅਤੇ ਸੁਨਿਆਰ ਇਨ੍ਹਾਂ ਬੁੱਤਾਂ ਨੂੰ ਘੜਦੇ ਨੇ। ਉਹ ਇਨ੍ਹਾਂ ਬੁੱਤਾਂ ਉੱਤੇ ਨੀਲੇ ਪੀਲੇ ਕੱਪੜੇ ਪਾਉਂਦੇ ਨੇ। ਸਿਆਣੇ ਬੰਦੇ ਇਨ੍ਹਾਂ ਬੁੱਤਾਂ ਨੂੰ ਬਣਾਉਂਦੇ ਨੇ। See the chapterਪਵਿੱਤਰ ਬਾਈਬਲ O.V. Bible (BSI)9 ਤਰਸ਼ੀਸ਼ ਤੋਂ ਕੁੱਟੀ ਹੋਈ ਚਾਂਦੀ, ਅਤੇ ਊਫਾਜ਼ ਤੋਂ ਸੋਨਾ ਲਿਆਇਆ ਜਾਂਦਾ ਹੈ, ਉਹ ਮਿਸਤਰੀ ਦਾ ਅਤੇ ਸਰਾਫ਼ ਦੇ ਹੱਥਾਂ ਦਾ ਕੰਮ ਹੈ, ਓਹਨਾਂ ਦੀ ਪੋਸ਼ਾਕ ਨੀਲੀ ਅਤੇ ਬੈਂਗਣੀ ਹੈ, ਓਹ ਸਾਰੇ ਬੁੱਧਵਾਨਾਂ ਦਾ ਕੰਮ ਹੈ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਤਰਸ਼ੀਸ਼ ਸ਼ਹਿਰ ਦੀ ਕੁੱਟੀ ਹੋਈ ਚਾਂਦੀ, ਅਤੇ ਊਫਾਜ਼ ਸ਼ਹਿਰ ਤੋਂ ਸੋਨਾ ਲਿਆਇਆ ਜਾਂਦਾ ਹੈ, ਉਹ ਮਿਸਤਰੀ ਦਾ, ਸਰਾਫ਼ ਦੇ ਹੱਥਾਂ ਦਾ ਕੰਮ ਹੈ, ਉਹਨਾਂ ਦੀ ਪੁਸ਼ਾਕ ਨੀਲੀ ਅਤੇ ਬੈਂਗਣੀ ਹੈ, ਉਹ ਸਾਰੇ ਬੁੱਧਵਾਨਾਂ ਦਾ ਕੰਮ ਹੈ! See the chapter |