ਯਿਰਮਿਯਾਹ 11:11 - ਪਵਿੱਤਰ ਬਾਈਬਲ11 ਇਸ ਲਈ ਯਹੋਵਾਹ ਆਖਦਾ ਹੈ, “ਛੇਤੀ ਮੈਂ ਯਹੂਦਾਹ ਦੇ ਲੋਕਾਂ ਉੱਤੇ ਇੱਕ ਭਿਆਨਕ ਘਟਨਾ ਦਿਆਂਗਾ। ਉਹ ਬਚ ਨਹੀਂ ਸੱਕਣਗੇ! ਉਹ ਅਫ਼ਸੋਸ ਕਰਨਗੇ। ਅਤੇ ਉਹ ਮੇਰੇ ਅੱਗੇ ਸਹਾਇਤਾ ਲਈ ਪੁਕਾਰ ਕਰਨਗੇ। ਪਰ ਮੈਂ ਉਨ੍ਹਾਂ ਦੀ ਗੱਲ ਨਹੀਂ ਸੁਣਾਂਗਾ। See the chapterਪਵਿੱਤਰ ਬਾਈਬਲ O.V. Bible (BSI)11 ਏਸੇ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ ਮੈਂ ਓਹਨਾਂ ਉੱਤੇ ਬਦੀ ਲਿਆ ਰਿਹਾ ਹਾਂ ਜਿਸ ਤੋਂ ਓਹ ਨਿੱਕਲ ਨਾ ਸੱਕਣਗੇ। ਭਾਵੇਂ ਓਹ ਮੇਰੀ ਵੱਲ ਚਿੱਲਾਉਣ, ਮੈਂ ਓਹਨਾਂ ਦੀ ਨਾ ਸੁਣਾਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਇਸੇ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਉਹਨਾਂ ਉੱਤੇ ਬਦੀ ਲਿਆ ਰਿਹਾ ਹਾਂ ਜਿਸ ਤੋਂ ਉਹ ਨਿੱਕਲ ਨਾ ਸਕਣਗੇ। ਭਾਵੇਂ ਉਹ ਮੇਰੇ ਵੱਲ ਚਿੱਲਾਉਣ, ਮੈਂ ਉਹਨਾਂ ਦੀ ਨਾ ਸੁਣਾਂਗਾ See the chapter |