ਯਿਰਮਿਯਾਹ 11:12 - ਪਵਿੱਤਰ ਬਾਈਬਲ12 ਯਹੂਦਾਹ ਦੇ ਕਸਬਿਆਂ ਦੇ ਲੋਕ ਅਤੇ ਇਸਰਾਏਲ ਸ਼ਹਿਰ ਦੇ ਲੋਕ ਜਾਕੇ ਆਪਣੇ ਬੁੱਤਾਂ ਪਾਸ ਸਹਾਇਤਾ ਲਈ ਪ੍ਰਾਰਥਨਾ ਕਰਨਗੇ। ਉਹ ਲੋਕ ਉਨ੍ਹਾਂ ਬੁੱਤਾਂ ਅੱਗੇ ਧੂਪ ਧੁਖਾਉਣਗੇ। ਪਰ ਜਦੋਂ ਭਿਆਨਕ ਸਮਾਂ ਆਵੇਗਾ ਤਾਂ ਉਹ ਬੁੱਤ ਯਹੂਦਾਹ ਦੇ ਉਨ੍ਹਾਂ ਲੋਕਾਂ ਦੀ ਸਹਾਇਤਾ ਨਹੀਂ ਕਰ ਸੱਕਣਗੇ। See the chapterਪਵਿੱਤਰ ਬਾਈਬਲ O.V. Bible (BSI)12 ਤਦ ਯਹੂਦਾਹ ਦੇ ਸ਼ਹਿਰ ਅਤੇ ਯਰੂਸ਼ਲਮ ਦੇ ਵਾਸੀ ਜਾਣਗੇ ਅਤੇ ਦੂਜੇ ਦਿਓਤਿਆਂ ਲਈ ਚਿੱਲਾਉਣਗੇ ਜਿਨ੍ਹਾਂ ਲਈ ਓਹ ਧੂਪ ਧੁਖਾਉਂਦੇ ਰਹੇ ਹਨ, ਪਰ ਓਹ ਓਹਨਾਂ ਨੂੰ ਮੂਲੋਂ ਓਹਨਾਂ ਦੀ ਬਿਪਤਾ ਦੇ ਸਮੇਂ ਬਚਾ ਨਾ ਸੱਕਣਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਤਦ ਯਹੂਦਾਹ ਦੇ ਸ਼ਹਿਰ ਅਤੇ ਯਰੂਸ਼ਲਮ ਦੇ ਵਾਸੀ ਜਾਣਗੇ ਅਤੇ ਦੂਜੇ ਦੇਵਤਿਆਂ ਲਈ ਚਿੱਲਾਉਣਗੇ ਜਿਹਨਾਂ ਲਈ ਉਹ ਧੂਪ ਧੁਖਾਉਂਦੇ ਰਹੇ ਹਨ, ਪਰ ਉਹ ਉਹਨਾਂ ਨੂੰ ਮੂਲੋਂ ਉਹਨਾਂ ਦੀ ਬਿਪਤਾ ਦੇ ਸਮੇਂ ਬਚਾ ਨਾ ਸਕਣਗੇ See the chapter |