ਯਿਰਮਿਯਾਹ 11:13 - ਪਵਿੱਤਰ ਬਾਈਬਲ13 “ਯਹੂਦਾਹ ਦੇ ਲੋਕੋ, ਤੁਹਾਡੇ ਕੋਲ ਬਹੁਤ ਸਾਰੇ ਬੁੱਤ ਹਨ-ਇਹ ਬੁੱਤ ਉਨੇ ਹੀ ਹਨ ਜਿੰਨੇ ਯਹੂਦਾਹ ਦੇ ਕਸਬੇ ਹਨ। ਤੁਸੀਂ ਉਸ ਘਿਰਣਾ ਯੋਗ ਦੇਵਤੇ ਬਾਲ ਦੀ ਉਪਾਸਨਾ ਕਰਨ ਲਈ ਬਹੁਤ ਸਾਰੀਆਂ ਜਗਵੇਦੀਆਂ ਉਸਾਰੀਆਂ ਹਨ-ਇਹ ਵੇਦੀਆਂ ਉਨੀਆਂ ਹੀ ਹਨ ਜਿੰਨੀਆਂ ਯਰੂਸ਼ਲਮ ਵਿੱਚ ਗਲੀਆਂ ਹਨ। See the chapterਪਵਿੱਤਰ ਬਾਈਬਲ O.V. Bible (BSI)13 ਕਿਉਂ ਜੋ ਹੇ ਯਹੂਦਾਹ, ਤੇਰੇ ਦਿਓਤੇ ਤੇਰੇ ਸ਼ਹਿਰਾਂ ਦੀ ਗਿਣਤੀ ਜਿੰਨੇ ਹਨ ਅਤੇ ਜਿੰਨੇ ਯਰੂਸ਼ਲਮ ਦੇ ਚੌਂਕ ਹਨ ਤੁਸੀਂ ਉੱਨੀਆਂ ਗਿਣਤੀ ਵਿੱਚ ਜਗਵੇਦੀਆਂ ਸ਼ਰਮ ਲਈ ਬਣਾ ਲਈਆਂ ਹਨ ਭਈ ਤੁਸੀਂ ਬਆਲ ਲਈ ਜਗਵੇਦੀਆਂ ਉੱਤੇ ਧੂਪ ਧੁਖਾਓ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਕਿਉਂ ਜੋ ਹੇ ਯਹੂਦਾਹ, ਤੇਰੇ ਦੇਵਤੇ ਤੇਰੇ ਸ਼ਹਿਰਾਂ ਦੀ ਗਿਣਤੀ ਜਿੰਨੇ ਹਨ ਅਤੇ ਜਿੰਨੇ ਯਰੂਸ਼ਲਮ ਦੇ ਚੌਂਕ ਹਨ ਤੁਸੀਂ ਓਨੀਆਂ ਗਿਣਤੀਆਂ ਵਿੱਚ ਜਗਵੇਦੀਆਂ ਸ਼ਰਮ ਲਈ ਬਣਾ ਲਈਆਂ ਹਨ ਭਈ ਤੁਸੀਂ ਬਆਲ ਲਈ ਜਗਵੇਦੀਆਂ ਉੱਤੇ ਧੂਪ ਧੁਖਾਓ। See the chapter |