Online Bible

- Advertisements -




ਯਿਰਮਿਯਾਹ 11:15 - ਪਵਿੱਤਰ ਬਾਈਬਲ

15 “ਮੇਰੀ ਮਹਿਬੂਬਾ (ਯਹੂਦਾਹ) ਮੇਰੇ ਘਰ (ਮੰਦਰ) ਅੰਦਰ ਕਿਉਂ ਹੈ? ਉਸ ਨੂੰ ਇੱਥੇ ਹੋਣ ਦਾ ਕੋਈ ਅਧਿਕਾਰ ਨਹੀਂ। ਉਸ ਨੇ ਬਹੁਤ ਮੰਦੀਆਂ ਗੱਲਾਂ ਕੀਤੀਆਂ ਨੇ। ਯਹੂਦਾਹ, ਕੀ ਤੂੰ ਸੋਚਦੀ ਹੈਂ ਕਿ ਖਾਸ ਇਕਰਾਰ ਅਤੇ ਪਸ਼ੂ ਬਲੀਆਂ ਤੈਨੂੰ ਤਬਾਹ ਹੋਣ ਤੋਂ ਰੋਕ ਲੈਣਗੀਆਂ? ਕੀ ਤੂੰ ਸੋਚਦੀ ਹੈਂ ਕਿ ਤੂੰ ਮੇਰੇ ਅੱਗੇ ਬਲੀਆਂ ਚੜ੍ਹਾਕੇ ਸਜ਼ਾ ਤੋਂ ਬਚ ਸੱਕਦੀ ਹੈਂ?”

See the chapter Copy

ਪਵਿੱਤਰ ਬਾਈਬਲ O.V. Bible (BSI)

15 ਮੇਰੇ ਘਰ ਵਿੱਚ ਮੇਰੀ ਪ੍ਰੀਤਮਾ ਦਾ ਕੀ ਕੰਮ ਜਦ ਉਸ ਬਹੁਤਿਆਂ ਨਾਲ ਕੁਕਰਮ ਕੀਤਾ ਅਤੇ ਪਵਿੱਤਰ ਮਾਸ ਤੈਥੋਂ ਜਾਂਦਾ ਰਿਹਾ? ਜਦ ਤੂੰ ਬਦੀ ਕਰਦੀ ਹੈਂ ਤਾਂ ਤੂੰ ਬਾਗ ਬਾਗ ਹੁੰਦੀ ਹੈਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਮੇਰੇ ਘਰ ਵਿੱਚ ਮੇਰੀ ਪ੍ਰੀਤਮਾ ਦਾ ਕੀ ਕੰਮ ਜਦ ਉਸ ਬਹੁਤਿਆਂ ਨਾਲ ਕੁਕਰਮ ਕੀਤਾ ਅਤੇ ਪਵਿੱਤਰ ਮਾਸ ਤੈਥੋਂ ਜਾਂਦਾ ਰਿਹਾ? ਜਦ ਤੂੰ ਬਦੀ ਕਰਦੀ ਹੈਂ ਤਾਂ ਤੂੰ ਬਾਗ-ਬਾਗ ਹੁੰਦੀ ਹੈਂ

See the chapter Copy




ਯਿਰਮਿਯਾਹ 11:15

Follow us:

Advertisements


Advertisements