ਯਿਰਮਿਯਾਹ 11:16 - ਪਵਿੱਤਰ ਬਾਈਬਲ16 ਯਹੋਵਾਹ ਨੇ ਤੈਨੂੰ ਇੱਕ ਨਾਮ ਦਿੱਤਾ ਸੀ। ਉਸ ਨੇ ਤੈਨੂੰ ਸੱਦਿਆ ਸੀ, “ਇੱਕ ਹਰਾ ਜ਼ੈਤੂਨ ਦਾ ਰੁੱਖ, ਜਿਹੜਾ ਦੇਖਣ ਨੂੰ ਖੂਬਸੂਰਤ ਹੈ।” ਪਰ ਇੱਕ ਤੇਜ਼ ਤੂਫ਼ਾਨ ਨਾਲ, ਯਹੋਵਾਹ ਉਸ ਰੁੱਖ ਨੂੰ ਅੱਗ ਲਾ ਦੇਵੇਗਾ ਅਤੇ ਇਸ ਦੀਆਂ ਟਹਿਣੀਆਂ ਸੜ ਜਾਣਗੀਆਂ। See the chapterਪਵਿੱਤਰ ਬਾਈਬਲ O.V. Bible (BSI)16 ਯਹੋਵਾਹ ਨੇ ਤੇਰੇ ਨਾਉਂ ਨੂੰ ਇਉਂ ਬੁਲਾਇਆ, “ਇੱਕ ਹਰਾ ਅਤੇ ਸੋਹਣਾ ਫਲਦਾਇਕ ਜ਼ੈਤੂਨ” ਪਰ ਵੱਡੇ ਰੌਲੇ ਦੇ ਸ਼ੋਰ ਨਾਲ ਉਸ ਉਹ ਨੂੰ ਅੱਗ ਲਾ ਦਿੱਤੀ ਅਤੇ ਉਹ ਦੀਆਂ ਟਹਿਣੀਆਂ ਤੋੜੀਆਂ ਗਈਆਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਯਹੋਵਾਹ ਨੇ ਤੇਰੇ ਨਾਮ ਨੂੰ ਐਉਂ ਬੁਲਾਇਆ, “ਇੱਕ ਹਰਾ ਅਤੇ ਸੋਹਣਾ ਫਲਦਾਇਕ ਜ਼ੈਤੂਨ” ਪਰ ਵੱਡੇ ਰੌਲ਼ੇ ਦੇ ਸ਼ੋਰ ਨਾਲ ਉਸ ਉਹ ਨੂੰ ਅੱਗ ਲਾ ਦਿੱਤੀ ਅਤੇ ਉਹਨਾਂ ਦੀਆਂ ਟਹਿਣੀਆਂ ਤੋੜੀਆਂ ਗਈਆਂ See the chapter |