Online Bible

- Advertisements -




ਯਿਰਮਿਯਾਹ 11:19 - ਪਵਿੱਤਰ ਬਾਈਬਲ

19 ਇਸ ਤੋਂ ਪਹਿਲਾਂ ਕਿ ਯਹੋਵਾਹ ਮੈਨੂੰ ਇਹ ਦਰਸਾਵੇ ਕਿ ਲੋਕ ਮੇਰੇ ਖਿਲਾਫ਼ ਸਨ, ਮੈਂ ਉਸ ਮਾਸੂਮ ਲੇਲੇ ਵਰਗਾ ਸਾਂ ਜਿਹੜਾ ਜ਼ਿਬਾਹ ਹੋਣ ਦੀ ਉਡੀਕ ਕਰ ਰਿਹਾ ਹੁੰਦਾ ਹੈ। ਮੈਂ ਇਹ ਨਹੀਂ ਸੀ ਸਮਝਦਾ ਕਿ ਉਹ ਮੇਰੇ ਖਿਲਾਫ਼ ਸਨ। ਉਹ ਮੇਰੇ ਬਾਰੇ ਇਹ ਗੱਲਾਂ ਕਰ ਰਹੇ ਸਨ: “ਆਓ ਅਸੀਂ ਰੁੱਖ ਨੂੰ ਅਤੇ ਉਸ ਦੇ ਫ਼ਲ ਨੂੰ ਬਰਬਾਦ ਕਰ ਦੇਈਏ। ਆਓ ਅਸੀਂ ਉਸ ਨੂੰ ਮਾਰ ਦੇਈਏ! ਫ਼ੇਰ ਲੋਕੀ ਉਸ ਨੂੰ ਭੁੱਲ ਜਾਣਗੇ।”

See the chapter Copy

ਪਵਿੱਤਰ ਬਾਈਬਲ O.V. Bible (BSI)

19 ਪਰ ਮੈਂ ਤਾਂ ਇੱਕ ਅਸੀਲ ਲੇਲੇ ਵਾਂਙੁ ਸਾਂ, ਜਿਹੜਾ ਕੱਟੇ ਜਾਣ ਲਈ ਲਿਆਂਦਾ ਜਾਂਦਾ ਹੈ। ਮੈਂ ਨਹੀਂ ਜਾਣਦਾ ਸਾਂ ਕਿ ਏਹ ਮੇਰੇ ਵਿਰੁੱਧ ਮੇਤੇ ਪਕਾਏ ਸਨ, ਕਿ ਆਓ, ਅਸੀਂ ਬਿਰਛ ਨੂੰ ਉਹ ਦੇ ਫਲ ਸਣੇ ਬਰਬਾਦ ਕਰ ਦੇਈਏ, ਆਓ, ਉਸ ਨੂੰ ਜੀਉਂਦਿਆਂ ਦੀ ਧਰਤੀ ਵਿੱਚ ਵੱਢ ਸੁੱਟੀਏ, ਭਈ ਅੱਗੇ ਨੂੰ ਉਸ ਦਾ ਨਾਓਂ ਵੀ ਨਾ ਚੇਤੇ ਕੀਤਾ ਜਾਵੇ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਪਰ ਮੈਂ ਤਾਂ ਇੱਕ ਅਸੀਲ ਲੇਲੇ ਵਾਂਗੂੰ ਸੀ, ਜਿਹੜਾ ਕੱਟੇ ਜਾਣ ਲਈ ਲਿਆਂਦਾ ਜਾਂਦਾ ਹੈ। ਮੈਂ ਨਹੀਂ ਜਾਣਦਾ ਸੀ ਕਿ ਇਹ ਮੇਰੇ ਵਿਰੁੱਧ ਮਤੇ ਪਕਾਏ ਸਨ, ਕਿ ਆਓ, ਅਤੇ ਰੁੱਖ ਨੂੰ ਉਹ ਦੇ ਫਲ ਸਣੇ ਬਰਬਾਦ ਕਰ ਦੇਈਏ, ਆਓ, ਉਸ ਨੂੰ ਜੀਉਂਦਿਆਂ ਦੀ ਧਰਤੀ ਵਿੱਚ ਵੱਢ ਸੁੱਟੀਏ, ਭਈ ਅੱਗੇ ਨੂੰ ਉਸ ਦਾ ਨਾਮ ਵੀ ਨਾ ਚੇਤੇ ਕੀਤਾ ਜਾਵੇ!

See the chapter Copy




ਯਿਰਮਿਯਾਹ 11:19

Follow us:

Advertisements


Advertisements