ਯਿਰਮਿਯਾਹ 11:22 - ਪਵਿੱਤਰ ਬਾਈਬਲ22 ਸਰਬ ਸ਼ਕਤੀਮਾਨ ਯਹੋਵਾਹ ਨੇ ਆਖਿਆ, “ਮੈਂ ਅਨਾਬੋਬ ਦੇ ਉਨ੍ਹਾਂ ਲੋਕਾਂ ਨੂੰ ਛੇਤੀ ਹੀ ਸਜ਼ਾ ਦੇਵਾਂਗਾ। ਉਨ੍ਹਾਂ ਦੇ ਗਭਰੂ ਜੰਗ ਵਿੱਚ ਮਾਰੇ ਜਾਣਗੇ। ਉਨ੍ਹਾਂ ਦੇ ਧੀਆਂ ਪੁੱਤਰ ਭੁੱਖ ਨਾਲ ਮਰਨਗੇ। See the chapterਪਵਿੱਤਰ ਬਾਈਬਲ O.V. Bible (BSI)22 ਏਸ ਲਈ ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਓਹਨਾਂ ਦੀ ਖ਼ਬਰ ਲਵਾਂਗਾ! ਜੁਆਨ ਤਲਵਾਰ ਨਾਲ ਮਾਰੇ ਜਾਣਗੇ, ਓਹਨਾਂ ਦੇ ਪੁੱਤ੍ਰ ਅਰ ਧੀਆਂ ਕਾਲ ਨਾਲ ਮਰਨਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਇਸ ਲਈ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਉਹਨਾਂ ਦੀ ਖ਼ਬਰ ਲਵਾਂਗਾ! ਜੁਆਨ ਤਲਵਾਰ ਨਾਲ ਮਾਰੇ ਜਾਣਗੇ, ਉਹਨਾਂ ਦੇ ਪੁੱਤਰ ਅਤੇ ਧੀਆਂ ਕਾਲ ਨਾਲ ਮਰਨਗੇ See the chapter |