ਯਿਰਮਿਯਾਹ 11:3 - ਪਵਿੱਤਰ ਬਾਈਬਲ3 ਇਹੀ ਹੈ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ, ‘ਉਸ ਬੰਦੇ ਨਾਲ ਮੰਦੀਆਂ ਗੱਲਾਂ ਵਾਪਰਨਗੀਆਂ ਜਿਹੜਾ ਏਸ ਇਕਰਾਰਨਾਮੇ ਨੂੰ ਨਹੀਂ ਮੰਨਦਾ।’ See the chapterਪਵਿੱਤਰ ਬਾਈਬਲ O.V. Bible (BSI)3 ਤੂੰ ਓਹਨਾਂ ਨੂੰ ਆਖ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਫ਼ਰਮਾਉਂਦਾ ਹੈ, - ਉਸ ਮਨੁੱਖ ਉੱਤੇ ਸਰਾਪ ਜਿਹੜਾ ਏਸ ਨੇਮ ਦੀਆਂ ਗੱਲਾਂ ਨਹੀਂ ਸੁਣਦਾ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤੂੰ ਉਹਨਾਂ ਨੂੰ ਆਖ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਉਸ ਮਨੁੱਖ ਉੱਤੇ ਸਰਾਪ ਜਿਹੜਾ ਇਸ ਨੇਮ ਦੀਆਂ ਗੱਲਾਂ ਨਹੀਂ ਸੁਣਦਾ! See the chapter |