Online Bible

- Advertisements -




ਯਿਰਮਿਯਾਹ 11:6 - ਪਵਿੱਤਰ ਬਾਈਬਲ

6 ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ ਇਸ ਸੰਦੇਸ਼ ਦਾ ਯਹੂਦਾਹ ਦੇ ਕਸਬਿਆਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਪ੍ਰਚਾਰ ਕਰ। ਸੰਦੇਸ਼ ਇਹ ਹੈ: ਇਸ ਇਕਰਾਰਨਾਮੇ ਦੇ ਸ਼ਬਦਾਂ ਨੂੰ ਸੁਣੋ। ਅਤੇ ਫ਼ੇਰ ਉਨ੍ਹਾਂ ਨੇਮਾਂ ਦੀ ਪਾਲਣਾ ਕਰੋ।

See the chapter Copy

ਪਵਿੱਤਰ ਬਾਈਬਲ O.V. Bible (BSI)

6 ਤਾਂ ਯਹੋਵਾਹ ਨੇ ਮੈਨੂੰ ਆਖਿਆ ਕਿ ਏਹਨਾਂ ਸਾਰੀਆਂ ਗੱਲਾਂ ਦੀ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੇ ਚੌਕਾਂ ਵਿੱਚ ਡੌਂਡੀ ਪਿੱਟਵਾ ਕੇ ਤੁਸੀਂ ਏਸ ਨੇਮ ਦੀਆਂ ਗੱਲਾਂ ਸੁਣੋ ਅਤੇ ਤੁਸੀਂ ਓਹਨਾਂ ਨੂੰ ਪੂਰਾ ਕਰੋ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਤਾਂ ਯਹੋਵਾਹ ਨੇ ਮੈਨੂੰ ਆਖਿਆ ਕਿ ਇਹਨਾਂ ਸਾਰੀਆਂ ਗੱਲਾਂ ਦੀ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੇ ਚੌਕਾਂ ਵਿੱਚ ਡੌਂਡੀ ਪਿੱਟਵਾ ਕਿ ਤੁਸੀਂ ਇਸ ਨੇਮ ਦੀਆਂ ਗੱਲਾਂ ਸੁਣੋ ਅਤੇ ਤੁਸੀਂ ਉਹਨਾਂ ਨੂੰ ਪੂਰਾ ਕਰੋ

See the chapter Copy




ਯਿਰਮਿਯਾਹ 11:6

Follow us:

Advertisements


Advertisements