Online Bible

- Advertisements -




ਯਿਰਮਿਯਾਹ 12:12 - ਪਵਿੱਤਰ ਬਾਈਬਲ

12 ਫ਼ੌਜੀ ਮਾਰੂਬਲ ਦੀਆਂ ਚੀਜ਼ਾਂ ਖੋਹਣ ਲਈ ਬੰਜਰ ਪਹਾੜੀਆਂ ਤੋਂ ਆਏ। ਯਹੋਵਾਹ ਨੇ ਉਨ੍ਹਾਂ ਫ਼ੌਜਾਂ ਦਾ ਇਸਤੇਮਾਲ ਉਸ ਧਰਤੀ ਨੂੰ ਸਜ਼ਾ ਦੇਣ ਲਈ ਕੀਤਾ। ਧਰਤੀ ਦੇ ਇੱਕ ਸਿਰੇ ਤੋਂ ਲੈ ਕੇ ਦੂਜੇ ਸਿਰੇ ਤੀਕ ਲੋਕਾਂ ਨੂੰ ਸਜ਼ਾ ਦਿੱਤੀ ਗਈ। ਕੋਈ ਵੀ ਬੰਦਾ ਸੁਰੱਖਿਅਤ ਨਹੀਂ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਉਜਾੜ ਦੀਆਂ ਸਾਰੀਆਂ ਉੱਚਿਆਈਆਂ ਉੱਤੇ ਲੁਟੇਰੇ ਆ ਗਏ ਹਨ, ਕਿਉਂ ਜੋ ਯਹੋਵਾਹ ਦੀ ਤਲਵਾਰ ਦੇਸ ਦੇ ਇੱਕ ਕੰਢੇ ਤੋਂ ਦੂਜੇ ਕੰਡੇ ਤੀਕ ਖਾਂਦੀ ਜਾਂਦੀ ਹੈ, ਕਿਸੇ ਬਸ਼ਰ ਲਈ ਸ਼ਾਂਤੀ ਨਹੀਂ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਉਜਾੜ ਦੀਆਂ ਸਾਰੀਆਂ ਉੱਚਿਆਈਆਂ ਉੱਤੇ ਲੁਟੇਰੇ ਆ ਗਏ ਹਨ, ਕਿਉਂ ਜੋ ਯਹੋਵਾਹ ਦੀ ਤਲਵਾਰ ਦੇਸ ਦੇ ਇੱਕ ਕੰਢੇ ਤੋਂ ਦੂਜੇ ਕੰਢੇ ਤੱਕ ਖਾਂਦੀ ਜਾਂਦੀ ਹੈ, ਕਿਸੇ ਬਸ਼ਰ ਲਈ ਸ਼ਾਂਤੀ ਨਹੀਂ।

See the chapter Copy




ਯਿਰਮਿਯਾਹ 12:12

Follow us:

Advertisements


Advertisements