ਯਿਰਮਿਯਾਹ 12:13 - ਪਵਿੱਤਰ ਬਾਈਬਲ13 ਲੋਕ ਕਣਕ ਬੀਜਣਗੇ ਪਰ ਉਹ ਸਿਰਫ ਕੰਢਿਆਂ ਦੀ ਵਾਢੀ ਕਰਨਗੇ। ਉਹ ਹੱਡ ਭੰਨਵੀਂ ਮਿਹਨਤ ਕਰਨਗੇ, ਪਰ ਉਨ੍ਹਾਂ ਨੂੰ ਆਪਣੀ ਸਾਰੀ ਮਿਹਨਤ ਤੋਂ ਕੁਝ ਵੀ ਹਾਸਿਲ ਨਹੀਂ ਹੋਵੇਗਾ। ਉਹ ਆਪਣੀ ਖੇਤੀ ਤੋਂ ਸ਼ਰਮਸਾਰ ਹੋਣਗੇ। ਯਹੋਵਾਹ ਦੇ ਕਹਿਰ ਨੇ ਇਹ ਗੱਲਾਂ ਕੀਤੀਆਂ।” See the chapterਪਵਿੱਤਰ ਬਾਈਬਲ O.V. Bible (BSI)13 ਓਹਨਾਂ ਨੇ ਬੀਜੀ ਕਣਕ, ਤੇ ਵੱਢੇ ਕੰਡੇ। ਓਹਨਾਂ ਨੇ ਆਪਣੇ ਆਪ ਨੂੰ ਥਕਾਇਆ ਪਰ ਲਾਭ ਕੁਝ ਨਾ ਹੋਇਆ, ਤੁਸੀਂ ਆਪਣੀ ਪੈਦਾਵਾਰ ਤੋਂ ਲੱਜਿਆਵਾਨ ਹੋਵੋ, ਯਹੋਵਾਹ ਦੇ ਤੇਜ਼ ਕ੍ਰੋਧ ਦੇ ਕਾਰਨ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਉਹਨਾਂ ਨੇ ਬੀਜੀ ਕਣਕ, ਤੇ ਵੱਢੇ ਕੰਡੇ। ਉਹਨਾਂ ਨੇ ਆਪਣੇ ਆਪ ਨੂੰ ਥਕਾਇਆ ਪਰ ਲਾਭ ਕੁਝ ਨਾ ਹੋਇਆ, ਉਹ ਆਪਣੀ ਪੈਦਾਵਾਰ ਤੋਂ ਲੱਜਿਆਵਾਨ ਹੋਣ, ਯਹੋਵਾਹ ਦੇ ਤੇਜ ਕ੍ਰੋਧ ਦੇ ਕਾਰਨ। See the chapter |