ਯਿਰਮਿਯਾਹ 12:15 - ਪਵਿੱਤਰ ਬਾਈਬਲ15 ਪਰ ਜਦੋਂ ਮੈਂ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਦੀ ਧਰਤੀ ਤੋਂ ਧੂਕੇ ਬਾਹਰ ਕੱਢਾਂਗਾ, ਮੈਂ ਉਨ੍ਹਾਂ ਲਈ ਦੁੱਖ ਮਹਿਸੂਸ ਕਰਾਂਗਾ। ਮੈਂ ਹਰ ਪਰਿਵਾਰ ਨੂੰ ਉਸਦੀ ਜ਼ਮੀਨ ਅਤੇ ਜਾਇਦਾਦ ਉੱਤੇ ਵਾਪਸ ਲਿਆਵਾਂਗਾ। See the chapterਪਵਿੱਤਰ ਬਾਈਬਲ O.V. Bible (BSI)15 ਤਾਂ ਐਉਂ ਹੋਵੇਗਾ ਕਿ ਏਸ ਤੋਂ ਪਿੱਛੋਂ ਭਈ ਮੈਂ ਓਹਨਾਂ ਨੂੰ ਉਖਾੜ ਸੁੱਟਾਂ ਮੈਂ ਓਹਨਾਂ ਨੂੰ ਮੋੜਾਂਗਾ, ਮੈਂ ਓਹਨਾਂ ਤੇ ਰਹਮ ਕਰਾਂਗਾ, ਮੈਂ ਓਹਨਾਂ ਨੂੰ ਵਸਾਵਾਂਗਾ ਅਰਥਾਤ ਹਰੇਕ ਨੂੰ ਉਹ ਦੀ ਮਿਰਾਸ ਉੱਤੇ ਅਤੇ ਹਰੇਕ ਨੂੰ ਉਹ ਦੀ ਧਰਤੀ ਉੱਤੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਤਾਂ ਇਸ ਤਰ੍ਹਾਂ ਹੋਵੇਗਾ ਕਿ ਇਸ ਤੋਂ ਪਿੱਛੋਂ ਭਈ ਮੈਂ ਉਹਨਾਂ ਨੂੰ ਉਖਾੜ ਸੁੱਟਾਂ ਮੈਂ ਉਹਨਾਂ ਨੂੰ ਮੋੜਾਂਗਾ, ਮੈਂ ਉਹਨਾਂ ਤੇ ਰਹਮ ਕਰਾਂਗਾ, ਮੈਂ ਉਹਨਾਂ ਨੂੰ ਵਸਾਵਾਂਗਾ ਅਰਥਾਤ ਹਰੇਕ ਨੂੰ ਉਹ ਦੀ ਮਿਰਾਸ ਉੱਤੇ ਅਤੇ ਹਰੇਕ ਨੂੰ ਉਹ ਦੀ ਧਰਤੀ ਉੱਤੇ See the chapter |