ਯਿਰਮਿਯਾਹ 12:5 - ਪਵਿੱਤਰ ਬਾਈਬਲ5 “ਯਿਰਮਿਯਾਹ, ਜੇ ਤੂੰ ਲੋਕਾਂ ਨਾਲ ਦੌੜ ਵਿੱਚ ਦੌੜਦਾ ਹੋਇਆ ਬਕੱ ਜਾਵੇਂਗਾ, ਤਾਂ ਤੂੰ ਘੋੜਿਆਂ ਦੀ ਦੌੜ ਅੰਦਰ ਕਿਵੇਂ ਜਿੱਤੇਂਗਾ? ਜੇ ਤੂੰ ਸੁਰੱਖਿਅਤ ਥਾਂ ਉੱਤੇ ਬਕੱ ਜਾਂਦਾ ਹੈ, ਤਾਂ ਤੂੰ ਖਤਰਨਾਕ ਥਾਂ ਉੱਤੇ ਕੀ ਕਰੇਂਗਾ? ਯਰਦਨ ਨਦੀ ਦੇ ਕੰਢੇ ਉੱਗੀਆਂ ਕੰਡਿਆਲੀਆਂ ਅੰਦਰ ਤੂੰ ਕੀ ਕਰੇਂਗਾ? See the chapterਪਵਿੱਤਰ ਬਾਈਬਲ O.V. Bible (BSI)5 ਜੇ ਤੂੰ ਪੈਦਲ ਤੁਰਨ ਵਾਲਿਆਂ ਨਾਲ ਦੌੜਿਆ ਅਤੇ ਓਹਨਾਂ ਤੈਨੂੰ ਥਕਾ ਦਿੱਤਾ, ਤਾਂ ਤੂੰ ਘੋੜਿਆਂ ਦੀ ਬਰਾਬਰੀ ਕਿਵੇਂ ਕਰੇਂਗਾ? ਜੇ ਸ਼ਾਂਤੀ ਦੀ ਧਰਤੀ ਉੱਤੇ ਤੇਰਾ ਭਰੋਸਾ ਹੈ, ਤਾਂ ਤੂੰ ਯਰਦਨ ਦੇ ਜੰਗਲ ਵਿੱਚ ਕੀ ਕਰੇਂਗਾ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਜੇ ਤੂੰ ਪੈਦਲ ਤੁਰਨ ਵਾਲਿਆਂ ਨਾਲ ਦੌੜਿਆ ਅਤੇ ਉਹਨਾਂ ਤੈਨੂੰ ਥਕਾ ਦਿੱਤਾ, ਤਾਂ ਤੂੰ ਘੋੜਿਆਂ ਦੀ ਬਰਾਬਰੀ ਕਿਵੇਂ ਕਰੇਂਗਾ? ਜੇ ਸ਼ਾਂਤੀ ਦੀ ਧਰਤੀ ਉੱਤੇ ਤੇਰਾ ਭਰੋਸਾ ਹੈ, ਤਾਂ ਤੂੰ ਯਰਦਨ ਦੇ ਜੰਗਲ ਵਿੱਚ ਕੀ ਕਰੇਂਗਾ? See the chapter |