ਯਿਰਮਿਯਾਹ 12:9 - ਪਵਿੱਤਰ ਬਾਈਬਲ9 ਮੇਰੇ ਆਪਣੇ ਹੀ ਲੋਕ ਉਸ ਮੁਰਦਾ ਜਾਨਵਰ ਵਰਗੇ ਬਣ ਗਏ ਨੇ ਜਿਸ ਨੂੰ ਗਿਰਝਾਂ ਨੇ ਘੇਰਿਆ ਹੋਵੇ। ਉਹ ਪੰਛੀ ਉਸ ਦੇ ਇਰਦ-ਗਿਰਦ ਮੰਡਲਾਉਂਦੇ ਨੇ। ਆਓ ਜੰਗਲੀ ਜਾਨਵਰੋ। ਆਓ, ਖਾਣ ਲਈ ਕੁਝ ਲੈ ਲਵੋ। See the chapterਪਵਿੱਤਰ ਬਾਈਬਲ O.V. Bible (BSI)9 ਕੀ ਮੇਰੀ ਮਿਰਾਸ ਮੇਰੇ ਲਈ ਚਿਤਲਾ ਸ਼ਿਕਾਰੀ ਪੰਛੀ ਹੈ? ਕੀ ਸ਼ਿਕਾਰੀ ਪੰਛੀ ਉਹ ਦੇ ਚੌਹੀਂ ਪਾਸੀਂ ਹਨ? ਤੁਸੀਂ ਜਾਓ ਅਤੇ ਰੜ ਦੇ ਸਾਰੇ ਦਰਿੰਦਿਆਂ ਨੂੰ ਇਕੱਠਾ ਕਰੋ, ਓਹਨਾਂ ਨੂੰ ਲਿਆਓ ਭਈ ਓਹ ਖਾਣ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਕੀ ਮੇਰੀ ਮਿਰਾਸ ਤੇਰੇ ਲਈ ਚਿਤਲਾ ਸ਼ਿਕਾਰੀ ਪੰਛੀ ਹੈ? ਕੀ ਸ਼ਿਕਾਰੀ ਪੰਛੀ ਉਹ ਦੇ ਚੌਹੀਂ ਪਾਸੀਂ ਹਨ? ਤੁਸੀਂ ਜਾਓ ਅਤੇ ਰੜ ਦੇ ਸਾਰੇ ਦਰਿੰਦਿਆਂ ਨੂੰ ਇਕੱਠਾ ਕਰੋ, ਉਹਨਾਂ ਨੂੰ ਲਿਆਓ ਭਈ ਉਹ ਖਾਣ! See the chapter |