Online Bible

- Advertisements -




ਯਿਰਮਿਯਾਹ 13:1 - ਪਵਿੱਤਰ ਬਾਈਬਲ

1 ਇਹੀ ਸੀ ਜੋ ਯਹੋਵਾਹ ਨੇ ਮੈਨੂੰ ਆਖਿਆ ਸੀ, “ਯਿਰਮਿਯਾਹ ਜਾਹ ਜਾਕੇ ਕੱਪੜੇ ਦੀ ਲੰਗੋਟੀ ਖਰੀਦ। ਫ਼ੇਰ ਇਸ ਨੂੰ ਆਪਣੇ ਲੱਕ ਦੁਆਲੇ ਲਪੇਟ। ਲੰਗੋਟੀ ਨੂੰ ਭਿੱਜਣ ਨਾ ਦੇਵੀਂ।”

See the chapter Copy

ਪਵਿੱਤਰ ਬਾਈਬਲ O.V. Bible (BSI)

1 ਯਹੋਵਾਹ ਨੇ ਮੈਨੂੰ ਐਉਂ ਆਖਿਆ ਕਿ ਜਾਹ ਅਤੇ ਆਪਣੇ ਲਈ ਇੱਕ ਕਤਾਨ ਦਾ ਕਮਰ ਕੱਸਾ ਮੁਲ ਲੈ ਅਤੇ ਉਹ ਨੂੰ ਆਪਣੇ ਲੱਕ ਉੱਤੇ ਪਾ ਲੈ ਪਰ ਉਹ ਨੂੰ ਪਾਣੀ ਵਿੱਚ ਨਾ ਭੇਵੀਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਯਹੋਵਾਹ ਨੇ ਮੈਨੂੰ ਇਸ ਤਰ੍ਹਾਂ ਆਖਿਆ ਕਿ ਜਾ ਅਤੇ ਆਪਣੇ ਲਈ ਇੱਕ ਕਤਾਨ ਦਾ ਕਮਰ ਕੱਸਾ ਮੁੱਲ ਲੈ ਅਤੇ ਉਹ ਨੂੰ ਆਪਣੇ ਲੱਕ ਉੱਤੇ ਪਾ ਲੈ ਪਰ ਉਹ ਨੂੰ ਪਾਣੀ ਵਿੱਚ ਨਾ ਭੇਵੀਂ

See the chapter Copy




ਯਿਰਮਿਯਾਹ 13:1

Follow us:

Advertisements


Advertisements