Online Bible

- Advertisements -




ਯਿਰਮਿਯਾਹ 13:12 - ਪਵਿੱਤਰ ਬਾਈਬਲ

12 “ਯਿਰਮਿਯਾਹ, ਯਹੂਦਾਹ ਦੇ ਲੋਕਾਂ ਨੂੰ ਆਖ: ‘ਇਹੀ ਹੈ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ, ਸ਼ਰਾਬ ਦੀ ਹਰ ਮਸ਼ਕ ਸ਼ਰਾਬ ਨਾਲ ਭਰੀ ਹੋਣੀ ਚਾਹੀਦੀ ਹੈ।’ ਉਹ ਬੰਦੇ ਹੱਸਣਗੇ ਅਤੇ ਤੈਨੂੰ ਆਖਣਗੇ, ‘ਬੇਸ਼ਕ, ਅਸੀਂ ਜਾਣਦੇ ਹਾਂ ਕਿ ਹਰ ਸ਼ਰਾਬ ਦੀ ਮਸ਼ਕ ਸ਼ਰਾਬ ਨਾਲ ਭਰੀ ਹੋਣੀ ਚਾਹੀਦੀ’

See the chapter Copy

ਪਵਿੱਤਰ ਬਾਈਬਲ O.V. Bible (BSI)

12 ਤੂੰ ਓਹਨਾਂ ਨੂੰ ਏਹ ਗੱਲ ਆਖ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਭਈ ਸਾਰੇ ਮਟਕੇ ਮਧ ਨਾਲ ਭਰੇ ਜਾਣਗੇ ਅਤੇ ਓਹ ਤੈਨੂੰ ਆਖਣਗੇ, ਕੀ ਅਸੀਂ ਸੱਚ ਮੁੱਚ ਨਹੀਂ ਜਾਣਿਆ ਕਿ ਸਾਰੇ ਮਟਕੇ ਮਧ ਨਾਲ ਭਰੇ ਜਾਣਗੇ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਤੂੰ ਉਹਨਾਂ ਨੂੰ ਇਹ ਗੱਲ ਆਖ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਭਈ ਸਾਰੇ ਮਟਕੇ ਮਧ ਨਾਲ ਭਰੇ ਜਾਣਗੇ ਅਤੇ ਉਹ ਤੈਨੂੰ ਆਖਣਗੇ, ਕੀ ਅਸੀਂ ਸੱਚ-ਮੁੱਚ ਨਹੀਂ ਜਾਣਿਆ ਕਿ ਸਾਰੇ ਮਟਕੇ ਮਧ ਨਾਲ ਭਰੇ ਜਾਣਗੇ?

See the chapter Copy




ਯਿਰਮਿਯਾਹ 13:12

Follow us:

Advertisements


Advertisements