ਯਿਰਮਿਯਾਹ 13:17 - ਪਵਿੱਤਰ ਬਾਈਬਲ17 ਜੇ ਤੁਸਾਂ ਲੋਕਾਂ ਯਹੋਵਾਹ ਦੀ ਗੱਲ ਨਾ ਸੁਣੀਁ, ਤੁਹਾਡਾ ਗੁਮਾਨ ਮੈਨੂੰ ਬਹੁਤ ਉਦਾਸ ਕਰ ਦੇਵੇਗਾ। ਮੈਂ ਆਪਣਾ ਮੁਖ ਛੁਪਾ ਲਵਾਂਗਾ ਅਤੇ ਜ਼ਾਰੋ-ਜ਼ਾਰ ਰੋਵਾਂਗਾ। ਮੇਰੀਆਂ ਅੱਖਾਂ ਵਿੱਚੋਂ ਹੰਝੂ ਵਗ ਤੁਰਨਗੇ। ਕਿਉਂ? ਕਿਉਂ ਕਿ ਯਹੋਵਾਹ ਦਾ ਇੱਜੜ ਫ਼ਾਹ ਲਿਆ ਜਾਵੇਗਾ ਅਤੇ ਚੁੱਕ ਕੇ ਦੂਰ ਲਿਜਾਇਆ ਜਾਵੇਗਾ। See the chapterਪਵਿੱਤਰ ਬਾਈਬਲ O.V. Bible (BSI)17 ਪਰ ਜੇ ਤੁਸੀਂ ਨਾ ਸੁਣੋਗੇ, ਤਾਂ ਤੁਹਾਡੇ ਹੰਕਾਰ ਦੇ ਕਾਰਨ ਮੇਰੀ ਜਾਨ ਪੜਦੇ ਵਿੱਚ ਰੋਵੇਗੀ, ਮੇਰੀਆਂ ਅੱਖਾਂ ਫੁੱਟ ਫੁੱਟ ਕੇ ਰੋਣਗੀਆਂ ਅਤੇ ਅੱਥਰੂ ਵਗਾਉਣਗੀਆਂ, ਕਿਉਂ ਜੋ ਯਹੋਵਾਹ ਦਾ ਇੱਜੜ ਫੜਿਆ ਗਿਆ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਪਰ ਜੇ ਤੁਸੀਂ ਨਾ ਸੁਣੋਗੇ, ਤਾਂ ਤੁਹਾਡੇ ਹੰਕਾਰ ਦੇ ਕਾਰਨ ਮੇਰੀ ਜਾਣ ਪੜਦੇ ਵਿੱਚ ਰੋਵੇਗੀ, ਮੇਰੀਆਂ ਅੱਖਾਂ ਫੁੱਟ-ਫੁੱਟ ਕੇ ਰੋਣਗੀਆਂ ਅਤੇ ਅੱਥਰੂ ਵਗਾਉਣਗੀਆਂ, ਕਿਉਂ ਜੋ ਯਹੋਵਾਹ ਦਾ ਇੱਜੜ ਫੜਿਆ ਗਿਆ। See the chapter |