ਯਿਰਮਿਯਾਹ 13:2 - ਪਵਿੱਤਰ ਬਾਈਬਲ2 ਇਸ ਲਈ ਮੈਂ ਕਪੜੇ ਦੀ ਲੰਗੋਟੀ ਖਰੀਦੀ ਜਿਹਾ ਕਿ ਯਹੋਵਾਹ ਨੇ ਮੈਨੂੰ ਖਰੀਦਣ ਲਈ ਆਖਿਆ ਸੀ। ਅਤੇ ਮੈਂ ਇਸ ਨੂੰ ਆਪਣੇ ਲੱਕ ਦੁਆਲੇ ਲਪੇਟ ਲਿਆ। See the chapterਪਵਿੱਤਰ ਬਾਈਬਲ O.V. Bible (BSI)2 ਸੋ ਮੈਂ ਯਹੋਵਾਹ ਦੇ ਬਚਨ ਦੇ ਅਨੁਸਾਰ ਇੱਕ ਕਮਰ ਕੱਸਾ ਮੁੱਲ ਲਿਆ ਅਤੇ ਉਹ ਨੂੰ ਆਪਣੇ ਲੱਕ ਉੱਤੇ ਪਾ ਲਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਸੋ ਮੈਂ ਯਹੋਵਾਹ ਦੇ ਬਚਨ ਦੇ ਅਨੁਸਾਰ ਇੱਕ ਕਮਰ ਕੱਸਾ ਮੁੱਲ ਲਿਆ ਅਤੇ ਉਹ ਨੂੰ ਆਪਣੇ ਲੱਕ ਉੱਤੇ ਪਾ ਲਿਆ See the chapter |