ਯਿਰਮਿਯਾਹ 13:20 - ਪਵਿੱਤਰ ਬਾਈਬਲ20 ਦੇਖ, ਯਰੂਸ਼ਲਮ! ਦੁਸ਼ਮਣ ਉੱਤਰ ਵੱਲੋਂ ਆ ਰਿਹਾ ਹੈ! ਤੇਰਾ ਇੱਜੜ ਕਿੱਥੋ ਹੈ, ਉਹ ਸੁੰਦਰ ਇੱਜੜ ਜਿਹੜਾ ਪਰਮੇਸ਼ੁਰ ਨੇ ਤੈਨੂੰ ਸੌਂਪਿਆ ਸੀ। See the chapterਪਵਿੱਤਰ ਬਾਈਬਲ O.V. Bible (BSI)20 ਆਪਣੀਆਂ ਅੱਖਾਂ ਚੁੱਕ, ਤੇ ਉੱਤਰ ਵੱਲੋਂ ਆਉਣ ਵਾਲਿਆਂ ਨੂੰ ਵੇਖ! ਉਹ ਇੱਜੜ ਕਿੱਥੇ ਹੈ ਜਿਹੜਾ ਤੈਨੂੰ ਦਿੱਤਾ ਗਿਆ ਸੀ? ਹਾਂ, ਤੇਰਾ ਸੋਹਣਾ ਇੱਜੜ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਆਪਣੀਆਂ ਅੱਖਾਂ ਚੁੱਕ, ਤੇ ਉੱਤਰ ਵਲੋਂ ਆਉਣ ਵਾਲਿਆ ਨੂੰ ਵੇਖ! ਉਹ ਇੱਜੜ ਕਿੱਥੇ ਹੈ ਜਿਹੜਾ ਤੈਨੂੰ ਦਿੱਤਾ ਗਿਆ ਸੀ? ਹਾਂ, ਤੇਰਾ ਸੋਹਣਾ ਇੱਜੜ? See the chapter |