ਯਿਰਮਿਯਾਹ 13:24 - ਪਵਿੱਤਰ ਬਾਈਬਲ24 “ਮੈਂ ਤੈਨੂੰ ਆਪਣੇ ਘਰੋ ਬਾਹਰ ਜਾਣ ਲਈ ਮਜ਼ਬੂਰ ਕਰ ਦਿਆਂਗਾ। ਤੂੰ ਚਾਰ-ਚੁਫ਼ੇਰੇ ਭੱਜੇਂਗਾ। ਤੂੰ ਮਾਰੂਬਲ ਦੀ ਹਵਾ ਦੇ ਉਡਾਏ ਤਿਨਕਿਆਂ ਵਾਂਗ ਹੋਵੇਂਗਾ। See the chapterਪਵਿੱਤਰ ਬਾਈਬਲ O.V. Bible (BSI)24 ਮੈਂ ਓਹਨਾਂ ਨੂੰ ਭੋਹ ਵਾਂਙੁ ਖਿਲਾਰ ਦਿਆਂਗਾ, ਜਿਹੜਾ ਉਜਾੜ ਦੀ ਹਵਾ ਨਾਲ ਉੱਡਦਾ ਫਿਰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਮੈਂ ਉਹਨਾਂ ਨੂੰ ਭੋਹ ਵਾਂਗੂੰ ਖਿਲਾਰ ਦਿਆਂਗਾ, ਜਿਹੜਾ ਉਜਾੜ ਦੀ ਹਵਾ ਨਾਲ ਉੱਡਦਾ ਫਿਰਦਾ ਹੈ। See the chapter |