ਯਿਰਮਿਯਾਹ 13:26 - ਪਵਿੱਤਰ ਬਾਈਬਲ26 ਯਰੂਸ਼ਲਮ, ਮੈਂ ਤੇਰੀ ਘੱਗਰੀ ਨੂੰ ਤੇਰੇ ਚਿਹਰੇ ਤੀਕ ਉੱਚੀ ਚੁੱਕ ਦਿਆਂਗਾ। ਹਰ ਕੋਈ ਤੈਨੂੰ ਦੇਖੇਗਾ ਅਤੇ ਤੂੰ ਸ਼ਰਮਸਾਰ ਹੋਵੇਂਗੀ। See the chapterਪਵਿੱਤਰ ਬਾਈਬਲ O.V. Bible (BSI)26 ਮੈਂ ਵੀ ਤੇਰਾ ਲਹਿੰਗਾ ਤੇਰੇ ਮੂੰਹ ਉੱਤੇ ਚੁੱਕ ਦਿਆਂਗਾ, ਸੋ ਤੇਰੀ ਸ਼ਰਮ ਵੇਖੀ ਜਾਵੇਗੀ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਮੈਂ ਵੀ ਤੇਰਾ ਲਹਿੰਗਾ ਤੇਰੇ ਮੂੰਹ ਉੱਤੇ ਚੁੱਕ ਦਿਆਂਗਾ, ਸੋ ਤੇਰੀ ਸ਼ਰਮ ਵੇਖੀ ਜਾਵੇਗੀ। See the chapter |