ਯਿਰਮਿਯਾਹ 13:4 - ਪਵਿੱਤਰ ਬਾਈਬਲ4 ਸੰਦੇਸ਼ ਇਹ ਸੀ: “ਯਿਰਮਿਯਾਹ ਉਹ ਲੰਗੋਟੀ ਲੈ ਜਾ ਜੋ ਤੂੰ ਖਰੀਦੀ ਅਤੇ ਪਹਿਨੀ ਹੋਈ ਹੈ, ਅਤੇ ਫਰਾਤ ਵੱਲ ਜਾਹ। ਓੱਥੇ ਚੱਟਾਨਾਂ ਦੀਆਂ ਤ੍ਰੇੜਾਂ ਵਿੱਚ ਲੰਗੋਟੀ ਨੂੰ ਛੁਪਾ ਦੇਵੀਂ।” See the chapterਪਵਿੱਤਰ ਬਾਈਬਲ O.V. Bible (BSI)4 ਜਿਹੜਾ ਕਮਰ ਕੱਸਾ ਤੈਂ ਮੁੱਲ ਲਿਆ ਹੈ ਅਤੇ ਜਿਹੜਾ ਤੇਰੇ ਲੱਕ ਉੱਤੇ ਹੈ ਉਹ ਨੂੰ ਲੈ, ਉੱਠ ਅਤੇ ਫਰਾਤ ਨੂੰ ਜਾਹ ਅਤੇ ਉੱਥੇ ਉਹ ਨੂੰ ਇੱਕ ਚਟਾਨ ਦੀ ਤੇੜ ਵਿੱਚ ਲੁਕਾ ਦੇਹ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਜਿਹੜਾ ਕਮਰ ਕੱਸਾ ਤੂੰ ਮੁੱਲ ਲਿਆ ਹੈ ਅਤੇ ਜਿਹੜਾ ਤੇਰੇ ਲੱਕ ਉੱਤੇ ਹੈ ਉਹ ਨੂੰ ਲੈ, ਉੱਠ ਅਤੇ ਫ਼ਰਾਤ ਨੂੰ ਜਾ ਅਤੇ ਉੱਥੇ ਉਹ ਨੂੰ ਇੱਕ ਚੱਟਾਨ ਦੀ ਤੇੜ ਵਿੱਚ ਲੁਕਾ ਦੇ See the chapter |