ਯਿਰਮਿਯਾਹ 14:13 - ਪਵਿੱਤਰ ਬਾਈਬਲ13 ਪਰ ਮੈਂ ਯਹੋਵਾਹ ਨੂੰ ਆਖਿਆ, “ਯਹੋਵਾਹ, ਮੇਰੇ ਪ੍ਰਭੂ, ਨਬੀ ਤਾਂ ਲੋਕਾਂ ਨੂੰ ਬਿਲਕੁਲ ਵੱਖਰੀਆਂ ਗੱਲਾਂ ਦੱਸ ਰਹੇ ਸਨ। ਉਨ੍ਹਾਂ ਨੇ ਯਹੂਦਾਹ ਦੇ ਲੋਕਾਂ ਨੂੰ ਦੱਸਿਆ, ‘ਤੁਸੀਂ ਲੋਕੀ ਕਿਸੇ ਦੁਸ਼ਮਣ ਦੀ ਤਲਵਾਰ ਦਾ ਵਾਰ ਨਹੀਂ ਸਹੋਁਗੇ। ਤੁਸੀਂ ਕਦੇ ਵੀ ਭੁੱਖੇ ਨਹੀਂ ਮਰੋਗੇ। ਯਹੋਵਾਹ ਤੁਹਾਨੂੰ ਇਸ ਧਰਤੀ ਉੱਤੇ ਸ਼ਾਂਤੀ ਦੇਵੇਗਾ।’” See the chapterਪਵਿੱਤਰ ਬਾਈਬਲ O.V. Bible (BSI)13 ਤਦ ਮੈਂ ਆਖਿਆ, ਹਾਇ ਪ੍ਰਭੁ ਯਹੋਵਾਹ! ਵੇਖ, ਨਬੀ ਤਾਂ ਓਹਨਾਂ ਨੂੰ ਆਖਦੇ ਸਨ ਭਈ ਤੁਸੀਂ ਤਲਵਾਰ ਨਾ ਵੇਖੋਗੇ, ਨਾ ਤੁਹਾਡੇ ਲਈ ਕਾਲ ਹੋਵੇਗਾ ਸਗੋਂ ਮੈਂ ਤੁਹਾਨੂੰ ਏਸ ਥਾਂ ਵਿੱਚ ਸੱਚੀ ਸਾਂਤੀ ਦਿਆਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਤਦ ਮੈਂ ਆਖਿਆ, ਹਾਏ ਪ੍ਰਭੂ ਯਹੋਵਾਹ! ਵੇਖ, ਨਬੀ ਤਾਂ ਉਹਨਾਂ ਨੂੰ ਆਖਦੇ ਸਨ ਭਈ ਤੁਸੀਂ ਤਲਵਾਰ ਨਾ ਵੇਖੋਗੇ, ਨਾ ਤੁਹਾਡੇ ਲਈ ਕਾਲ ਹੋਵੇਗਾ ਸਗੋਂ ਮੈਂ ਤੁਹਾਨੂੰ ਇਸ ਥਾਂ ਵਿੱਚ ਸੱਚੀ ਸ਼ਾਂਤੀ ਦਿਆਂਗਾ See the chapter |