Online Bible

- Advertisements -




ਯਿਰਮਿਯਾਹ 14:16 - ਪਵਿੱਤਰ ਬਾਈਬਲ

16 ਅਤੇ ਉਹ ਲੋਕ ਜਿਨ੍ਹਾਂ ਨਾਲ ਉਨ੍ਹਾਂ ਨੇ ਗੱਲ ਕੀਤੀ ਸੀ, ਗਲੀਆਂ ਵਿੱਚ ਸੁੱਟੇ ਜਾਣਗੇ। ਉਹ ਲੋਕ ਭੁੱਖ ਨਾਲ ਮਰਨਗੇ ਅਤੇ ਦੁਸ਼ਮਣ ਦੀ ਤਲਵਾਰ ਨਾਲ ਮਰਨਗੇ। ਉਨ੍ਹਾਂ ਲੋਕਾਂ ਅਤੇ ਉਨ੍ਹਾਂ ਦੀਆਂ ਪਤਨੀਆਂ ਅਤੇ ਪੁੱਤਰਾਂ ਧੀਆਂ ਦੀਆਂ ਲਾਸ਼ਾਂ ਨੂੰ ਦਫ਼ਨਾਉਣ ਵਾਲਾ ਵੀ ਕੋਈ ਨਹੀਂ ਹੋਵੇਗਾ। ਮੈਂ ਉਨ੍ਹਾਂ ਨੂੰ ਸਜ਼ਾ ਦਿਆਂਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਓਹ ਲੋਕ ਜਿਨ੍ਹਾਂ ਲਈ ਓਹ ਅਗੰਮ ਵਾਚਦੇ ਹਨ ਕਾਲ ਅਤੇ ਤਲਵਾਰ ਦੇ ਰਾਹੀਂ ਯਰੂਸ਼ਲਮ ਦੀਆਂ ਗਲੀਆਂ ਵਿੱਚ ਸੁੱਟ ਦਿੱਤੇ ਜਾਣਗੇ। ਓਹ ਕਬਰ ਵਿੱਚ ਪਾਏ ਨਾ ਜਾਣਗੇ, ਨਾ ਓਹ, ਨਾ ਓਹਨਾਂ ਦੀਆਂ ਤੀਵੀਆਂ, ਨਾ ਓਹਨਾਂ ਦੇ ਪੁੱਤ੍ਰ, ਨਾ ਓਹਨਾਂ ਦੀਆਂ ਧੀਆਂ। ਮੈਂ ਓਹਨਾਂ ਦੀ ਬਦੀ ਓਹਨਾਂ ਉੱਤੇ ਡੋਹਲਾਂਗਾ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਉਹ ਲੋਕ ਜਿਹਨਾਂ ਲਈ ਉਹ ਅਗੰਮ ਵਾਚਦੇ ਹਨ ਕਾਲ ਅਤੇ ਤਲਵਾਰ ਦੇ ਰਾਹੀਂ ਯਰੂਸ਼ਲਮ ਦੀਆਂ ਗਲੀਆਂ ਵਿੱਚ ਸੁੱਟ ਦਿੱਤੇ ਜਾਣਗੇ। ਉਹ ਕਬਰ ਵਿੱਚ ਪਾਏ ਨਾ ਜਾਣਗੇ, ਨਾ ਉਹ, ਨਾ ਉਹਨਾਂ ਦੀਆਂ ਔਰਤਾਂ, ਨਾ ਉਹਨਾਂ ਦੇ ਪੁੱਤਰ, ਨਾ ਉਹਨਾਂ ਦੀਆਂ ਧੀਆਂ। ਮੈਂ ਉਹਨਾਂ ਦੀ ਬਦੀ ਉਹਨਾਂ ਉੱਤੇ ਡੋਲ੍ਹਾਂਗਾ।

See the chapter Copy




ਯਿਰਮਿਯਾਹ 14:16

Follow us:

Advertisements


Advertisements