ਯਿਰਮਿਯਾਹ 14:17 - ਪਵਿੱਤਰ ਬਾਈਬਲ17 “ਯਿਰਮਿਯਾਹ, ਯਹੂਦਾਹ ਦੇ ਲੋਕਾਂ ਨੂੰ ਇਹ ਸੰਦੇਸ਼ ਸੁਣਾ: ‘ਮੇਰੀਆਂ ਅੱਖਾਂ ਅੰਦਰ ਹੰਝੂ ਭਰੇ ਨੇ। ਮੈਂ ਦਿਨ-ਰਾਤ ਲਗਾਤਾਰ ਰੋਵਾਂਗਾ। ਮੈਂ ਆਪਣੀ ਕੁਆਰੀ ਪੁੱਤਰ (ਯਰੂਸ਼ਲਮ) ਲਈ ਰੋਵਾਂਗਾ। ਮੈਂ ਆਪਣੇ ਲੋਕਾਂ ਲਈ ਰੋਵਾਂਗਾ। ਕਿਉਂ? ਕਿਉਂ ਕਿ ਕਿਸੇ ਨੇ ਉਨ੍ਹਾਂ ਨੂੰ ਮਾਰਿਆ ਸੀ ਅਤੇ ਉਨ੍ਹਾਂ ਨੂੰ ਕੁਚਲ ਦਿੱਤਾ ਸੀ। ਉਹ ਬਹੁਤ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਨੇ। See the chapterਪਵਿੱਤਰ ਬਾਈਬਲ O.V. Bible (BSI)17 ਤੂੰ ਓਹਨਾਂ ਨੂੰ ਏਹ ਗੱਲ ਆਖ, - ਮੇਰੀਆਂ ਅੱਖਾਂ ਰਾਤ ਦਿਨ ਅੰਝੂ ਵਹਾਉਣਗੀਆਂ, ਓਹ ਨਾ ਥੰਮ੍ਹਣਗੀਆਂ, ਕਿਉਂ ਜੋ ਮੇਰੀ ਪਰਜਾ ਦੀ ਕੁਆਰੀ ਧੀ ਵੱਡੇ ਫੱਟ ਨਾਲ ਫੱਟੀ ਗਈ, ਬਹੁਤ ਕਰੜੀ ਮਾਰ ਨਾਲ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਤੂੰ ਉਹਨਾਂ ਨੂੰ ਇਹ ਗੱਲ ਆਖ, - ਮੇਰੀਆਂ ਅੱਖਾਂ ਰਾਤ-ਦਿਨ ਹੰਝੂ ਵਹਾਉਣਗੀਆਂ, ਉਹ ਨਾ ਥੰਮਣਗੀਆਂ, ਕਿਉਂ ਜੋ ਮੇਰੀ ਪਰਜਾ ਦੀ ਕੁਆਰੀ ਧੀ ਵੱਡੇ ਫੱਟ ਨਾਲ ਫੱਟੀ ਗਈ, ਬਹੁਤ ਕਰੜੀ ਮਾਰ ਨਾਲ। See the chapter |