ਯਿਰਮਿਯਾਹ 14:18 - ਪਵਿੱਤਰ ਬਾਈਬਲ18 ਜੇ ਮੈਂ ਦੇਸ਼ ਅੰਦਰ ਜਾਂਦਾ ਹਾਂ, ਮੈਂ ਉਨ੍ਹਾਂ ਲੋਕਾਂ ਨੂੰ ਦੇਖਦਾ ਹਾਂ ਜਿਹੜੇ ਤਲਵਾਰਾਂ ਨਾਲ ਮਾਰੇ ਗਏ ਸਨ। ਜੇ ਮੈਂ ਸ਼ਹਿਰ ਅੰਦਰ ਜਾਂਦਾ ਹਾਂ। ਮੈਂ ਬਹੁਤ ਬਿਮਾਰੀਆਂ ਦੇਖਦਾ ਹਾਂ ਕਿਉਂ ਕਿ ਲੋਕਾਂ ਕੋਲ ਭੋਜਨ ਨਹੀਂ। ਜਾਜਕ ਅਤੇ ਨਬੀ ਵਿਦੇਸ਼ਾਂ ਅੰਦਰ ਭੇਜ ਦਿੱਤੇ ਗਏ ਨੇ।’” See the chapterਪਵਿੱਤਰ ਬਾਈਬਲ O.V. Bible (BSI)18 ਜੇ ਮੈਂ ਬਾਹਰ ਖੇਤ ਵਿੱਚ ਜਾਵਾਂ, ਤਾਂ ਵੇਖ, ਤਲਵਾਰ ਦੇ ਵੱਢੇ ਹੋਏ ਹਨ! ਜੇ ਮੈਂ ਸ਼ਹਿਰ ਵਿੱਚ ਵੜਾਂ, ਤਾਂ ਵੇਖ , ਕਾਲ ਦੇ ਮਾਰੇ ਹੋਏ ਹਨ! ਕਿਉਂ ਜੋ ਨਬੀ ਅਤੇ ਜਾਜਕ ਇੱਕ ਦੇਸ ਵਿੱਚ ਫਿਰਨਗੇ, ਜਿਹ ਨੂੰ ਓਹ ਨਹੀਂ ਜਾਣਦੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਜੇ ਮੈਂ ਬਾਹਰ ਖੇਤ ਵਿੱਚ ਜਾਂਵਾਂ, ਤਾਂ ਵੇਖ, ਤਲਵਾਰ ਦੇ ਵੱਢੇ ਹੋਏ ਹਨ! ਜੇ ਮੈਂ ਸ਼ਹਿਰ ਵਿੱਚ ਵੜਾਂ, ਤਾਂ ਵੇਖ, ਕਾਲ ਦੇ ਮਾਰੇ ਹੋਏ ਹਨ! ਕਿਉਂ ਜੋ ਨਬੀ ਅਤੇ ਜਾਜਕ ਇੱਕ ਦੇਸ ਵਿੱਚ ਫਿਰਨਗੇ, ਜਿਹ ਨੂੰ ਉਹ ਨਹੀਂ ਜਾਣਦੇ। See the chapter |