ਯਿਰਮਿਯਾਹ 14:19 - ਪਵਿੱਤਰ ਬਾਈਬਲ19 ਲੋਕ ਆਖਦੇ ਨੇ, “ਯਹੋਵਾਹ ਜੀ, ਕੀ ਤੁਸੀਂ ਪੂਰੀ ਤਰ੍ਹਾਂ ਯਹੂਦਾਹ ਦੀ ਕੌਮ ਨੂੰ ਰੱਦ ਕਰ ਦਿੱਤਾ ਹੈ? ਯਹੋਵਾਹ ਜੀ, ਕੀ ਤੁਸੀਂ ਸੀਯੋਨ ਨੂੰ ਨਫ਼ਰਤ ਕਰਦੇ ਹੋ? ਤੁਸੀਂ ਸਾਨੂੰ ਬੁਰੀ ਤਰ੍ਹਾਂ ਮਾਰਿਆ ਹੈ ਕਿ ਅਸੀਂ ਫ਼ੇਰ ਤੋਂ ਰਾਜ਼ੀ ਨਹੀਂ ਹੋ ਸੱਕਦੇ। ਤੁਸੀਂ ਇਸ ਤਰ੍ਹਾਂ ਕਿਉਂ ਕੀਤਾ? ਅਸੀਂ ਸ਼ਾਂਤੀ ਦੀ ਉਮੀਦ ਕਰ ਰਹੇ ਸਾਂ, ਪਰ ਕੁਝ ਵੀ ਚੰਗਾ ਨਹੀਂ ਵਾਪਰਿਆ। ਅਸੀਂ ਸ਼ਫ਼ਾ ਦੇ ਵਕਤ ਦੀ ਉਮੀਦ ਕਰ ਰਹੇ ਸਾਂ, ਪਰ ਸਾਨੂੰ ਆਤੰਕ ਹੀ ਮਿਲਿਆ। See the chapterਪਵਿੱਤਰ ਬਾਈਬਲ O.V. Bible (BSI)19 ਕੀ ਤੈਂ ਯਹੂਦਾਹ ਨੂੰ ਉੱਕਾ ਹੀ ਰੱਦ ਕੀਤਾ ਹੈ? ਕੀ ਤੇਰੀ ਜਾਨ ਨੂੰ ਸੀਯੋਨ ਤੋਂ ਘਿਣ ਆਉਂਦੀ ਹੈ? ਤੈਂ ਸਾਨੂੰ ਕਿਉਂ ਮਾਰਿਆ ਕੁੱਟਿਆ ਹੈ, ਕਿ ਸਾਡੇ ਲਈ ਕੋਈ ਇਲਾਜ ਨਹੀਂ? ਅਸਾਂ ਸ਼ਾਂਤੀ ਨੂੰ ਉਡੀਕਿਆ ਪਰ ਭਲਿਆਈ ਹੈ ਨਹੀਂ, ਅਰੋਗਤਾ ਦੇ ਵੇਲੇ ਲਈ ਵੀ ਪਰ ਵੇਖੋ, ਹੌਲ ਸੀ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਕੀ ਤੂੰ ਯਹੂਦਾਹ ਨੂੰ ਉੱਕਾ ਹੀ ਰੱਦ ਕੀਤਾ ਹੈ? ਕੀ ਤੇਰੀ ਜਾਨ ਨੂੰ ਸੀਯੋਨ ਤੋਂ ਘਿਣ ਆਉਂਦੀ ਹੈ? ਤੂੰ ਸਾਨੂੰ ਕਿਉਂ ਮਾਰਿਆ ਕੁੱਟਿਆ ਹੈ, ਕਿ ਸਾਡੇ ਲਈ ਕੋਈ ਇਲਾਜ ਨਹੀਂ? ਅਸੀਂ ਸ਼ਾਂਤੀ ਨੂੰ ਉਡੀਕਿਆ ਪਰ ਭਲਿਆਈ ਹੈ ਨਹੀਂ, ਅਰੋਗਤਾ ਦੇ ਵੇਲੇ ਲਈ ਵੀ ਪਰ ਵੇਖੋ, ਹੌਲ ਸੀ। See the chapter |