Online Bible

- Advertisements -




ਯਿਰਮਿਯਾਹ 14:2 - ਪਵਿੱਤਰ ਬਾਈਬਲ

2 “ਯਹੂਦਾਹ ਦੀ ਕੌਮ ਉਨ੍ਹਾਂ ਲੋਕਾਂ ਲਈ ਰੋਦੀ ਹੈ, ਜੋ ਮਰ ਗਏ ਨੇ। ਯਹੂਦਾਹ ਦੇ ਸ਼ਹਿਰਾਂ ਦੇ ਲੋਕ ਕਮਜ਼ੋਰ ਤੋਂ ਕਮਜ਼ੋਰ ਹੋਈ ਜਾਂਦੇ ਨੇ। ਉਹ ਲੋਕ ਧਰਤੀ ਉੱਤੇ ਲੇਟ ਜਾਂਦੇ ਨੇ। ਯਰੂਸ਼ਲਮ ਦੇ ਲੋਕ ਪਰਮੇਸ਼ੁਰ ਅੱਗੇ ਸਹਾਇਤਾ ਲਈ ਪੁਕਾਰ ਕਰਦੇ ਨੇ।

See the chapter Copy

ਪਵਿੱਤਰ ਬਾਈਬਲ O.V. Bible (BSI)

2 ਯਹੂਦਾਹ ਵਿਰਲਾਪ ਕਰਦਾ ਹੈ, ਉਸ ਦੇ ਫਾਟਕ ਝੌਰਾ ਕਰਦੇ ਹਨ, ਉਸ ਦੇ ਲੋਕ ਕਾਲਿਆਂ ਬਸਤ੍ਰਾਂ ਨਾਲ ਭੋਂ ਉੱਤੇ ਬਹਿੰਦੇ ਹਨ, ਯਰੂਸ਼ਲਮ ਦੀਆਂ ਧਾਹਾਂ ਉਤਾਹਾਂ ਪਹੁੰਚ ਗਈਆਂ ਹਨ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਯਹੂਦਾਹ ਵਿਰਲਾਪ ਕਰਦਾ ਹੈ, ਉਸ ਦੇ ਫਾਟਕ ਝੋਰਾ ਕਰਦੇ ਹਨ, ਉਸ ਦੇ ਲੋਕ ਕਾਲਿਆਂ ਬਸਤਰਾਂ ਨਾਲ ਭੋਂ ਉੱਤੇ ਬਹਿੰਦੇ ਹਨ, ਯਰੂਸ਼ਲਮ ਦੀਆਂ ਧਾਹਾਂ ਉਤਾਹਾਂ ਪਹੁੰਚ ਗਈਆਂ ਹਨ।

See the chapter Copy




ਯਿਰਮਿਯਾਹ 14:2

Follow us:

Advertisements


Advertisements