ਯਿਰਮਿਯਾਹ 14:21 - ਪਵਿੱਤਰ ਬਾਈਬਲ21 ਯਹੋਵਾਹ ਜੀ, ਆਪਣੀ ਨੇਕ-ਨਾਮੀ ਲਈ ਸਾਨੂੰ ਦੂਰ ਨਾ ਧੱਕੋ। ਆਪਣੇ ਪਰਤਾਪਵਾਨ ਸਿੰਘਾਸਣ ਦੀ ਇੱਜ਼ਤ ਨਾ ਖੋਹਵੋ। ਸਾਡੇ ਨਾਲ ਕੀਤੇ ਆਪਣੇ ਇਕਰਾਰ ਨੂੰ ਚੇਤੇ ਕਰੋ। ਉਸ ਇਕਰਾਰ ਨੂੰ ਨਾ ਤੋੜੋ। See the chapterਪਵਿੱਤਰ ਬਾਈਬਲ O.V. Bible (BSI)21 ਆਪਣੇ ਨਾਮ ਦੇ ਨਮਿੱਤ ਸਾਡੀ ਨਿੰਦਿਆ ਨਾ ਕਰ, ਆਪਣੇ ਪਰਤਾਪਵਾਨ ਸਿੰਘਾਸਣ ਦੀ ਨਿਰਾਦਰੀ ਨਾ ਕਰ, ਚੇਤੇ ਕਰ ਅਤੇ ਆਪਣਾ ਨੇਮ ਸਾਡੇ ਨਾਲੋਂ ਨਾ ਤੋੜ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਆਪਣੇ ਨਾਮ ਦੇ ਨਮਿੱਤ ਸਾਡੀ ਨਿੰਦਿਆ ਨਾ ਕਰ, ਆਪਣੇ ਪਰਤਾਪਵਾਨ ਸਿੰਘਾਸਣ ਦੀ ਨਿਰਾਦਰੀ ਨਾ ਕਰ, ਚੇਤੇ ਕਰ ਅਤੇ ਆਪਣਾ ਨੇਮ ਸਾਡੇ ਨਾਲੋਂ ਨਾ ਤੋੜ। See the chapter |