Online Bible

- Advertisements -




ਯਿਰਮਿਯਾਹ 14:22 - ਪਵਿੱਤਰ ਬਾਈਬਲ

22 ਵਿਦੇਸ਼ੀ ਬੁੱਤਾਂ ਕੋਲ ਵਰੱਖਾ ਲਿਆਉਣ ਦੀ ਸ਼ਕਤੀ ਨਹੀਂ। ਅਕਾਸ਼ ਕੋਲ ਮੀਂਹ ਦੇ ਛਰਾਟੇ ਹੇਠਾਂ ਸੁੱਟਣ ਦੀ ਸ਼ਕਤੀ ਨਹੀਂ ਹੈ। ਤੁਸੀਂ ਹੀ ਸਾਡੀ ਇੱਕ ਲੌਤੀ ਉਮੀਦ ਹੋ। ਤੁਸੀਂ ਹੀ ਹੋ ਜਿਸਨੇ ਇਹ ਸਾਰੀਆਂ ਚੀਜ਼ਾਂ ਸਾਜੀਆਂ।”

See the chapter Copy

ਪਵਿੱਤਰ ਬਾਈਬਲ O.V. Bible (BSI)

22 ਕੀ ਕੌਮਾਂ ਦੀਆਂ ਫੋਕਟਾਂ ਵਿੱਚੋਂ ਕੋਈ ਮੀਂਹ ਵਰ੍ਹਾ ਸੱਕਦੀ ਹੈ? ਯਾ ਅਕਾਸ਼ ਫੁਹਾਰ ਦੇ ਸੱਕਦਾ ਹੈ? ਹੇ ਯਹੋਵਾਹ ਸਾਡੇ ਪਰਮੇਸ਼ੁਰ, ਕੀ ਤੂੰ ਉਹ ਨਹੀਂ? ਤੇਰੇ ਉੱਤੇ ਅਸੀਂ ਉਡੀਕ ਲਾਈ ਹੋਈ ਹੈ, ਕਿਉਂ ਜੋ ਤੈਂ ਹੀ ਏਹ ਸਾਰੇ ਕੰਮ ਕੀਤੇ ਹਨ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਕੀ ਕੌਮਾਂ ਦੀਆਂ ਫੋਕਟਾਂ ਵਿੱਚੋਂ ਕੋਈ ਮੀਂਹ ਵਰ੍ਹਾ ਸਕਦੀ ਹੈ? ਜਾਂ ਅਕਾਸ਼ ਫੁਹਾਰ ਦੇ ਸਕਦਾ ਹੈ? ਹੇ ਯਹੋਵਾਹ ਸਾਡੇ ਪਰਮੇਸ਼ੁਰ, ਕੀ ਤੂੰ ਉਹ ਨਹੀਂ? ਤੇਰੇ ਉੱਤੇ ਅਸੀਂ ਉਡੀਕ ਲਾਈ ਹੋਈ ਹੈ, ਕਿਉਂ ਜੋ ਤੂੰ ਹੀ ਇਹ ਸਾਰੇ ਕੰਮ ਕੀਤੇ ਹਨ।

See the chapter Copy




ਯਿਰਮਿਯਾਹ 14:22

Follow us:

Advertisements


Advertisements