ਯਿਰਮਿਯਾਹ 14:4 - ਪਵਿੱਤਰ ਬਾਈਬਲ4 ਕੋਈ ਵੀ ਬੰਦਾ ਧਰਤੀ ਨੂੰ ਫ਼ਸਲਾਂ ਲਈ ਤਿਆਰ ਨਹੀਂ ਕਰਦਾ ਧਰਤੀ ਉੱਤੇ ਵਰੱਖਾ ਨਹੀਂ ਪੈਂਦੀ। ਕਿਸਾਨ ਨਿਰਾਸ਼ ਹਨ। ਇਸੇ ਲਈ ਉਹ ਸ਼ਰਮ ਨਾਲ ਆਪਣੇ ਸਿਰ ਢੱਕਦੇ ਨੇ। See the chapterਪਵਿੱਤਰ ਬਾਈਬਲ O.V. Bible (BSI)4 ਭੋਂ ਦੇ ਕਾਰਨ ਜੋ ਤਿੜਕ ਗਈ ਹੈ, ਕਿਉਂ ਜੋ ਧਰਤੀ ਉੱਤੇ ਵਰਖਾ ਨਹੀਂ ਹੋਈ, ਹਾਲੀ ਸ਼ਰਮਿੰਦੇ ਹਨ, ਓਹਨਾਂ ਆਪਣੇ ਸਿਰ ਢਕ ਲਏ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਭੋਂ ਦੇ ਕਾਰਨ ਜੋ ਤਿੜਕ ਗਈ ਹੈ, ਕਿਉਂ ਜੋ ਧਰਤੀ ਉੱਤੇ ਵਰਖਾ ਨਹੀਂ ਹੋਈ, ਹਾਲ੍ਹੀ ਸ਼ਰਮਿੰਦੇ ਹਨ, ਉਹਨਾਂ ਆਪਣੇ ਸਿਰ ਢੱਕ ਲਏ ਹਨ। See the chapter |